ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।
Related Posts
ਬਿਕਰਮਜੀਤ ਸਿੰਘ ਬਰਾੜ ਨੂੰ ਡੀ.ਐੱਸ.ਪੀ. ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦਾ ਵਾਧੂ ਚਾਰਜ ਮਿਲਿਆ
ਬੁਢਲਾਡਾ, 8 ਅਪ੍ਰੈਲ (ਬਿਊਰੋ)- ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ, ਪੰਜਾਬ ਵਲੋਂ ਜਾਰੀ ਹੁਕਮਾਂ ‘ਚ ਬਿਕਰਮਜੀਤ ਸਿੰਘ ਬਰਾੜ ਪੀ.ਪੀ.ਐੱਸ. ਡੀ.ਐੱਸ.ਪੀ. ਸਬ…
ਲੁਧਿਆਣਾ ‘ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਦੁਕਾਨਦਾਰ ‘ਤੇ ਲੁਟੇਰਿਆਂ ਨੇ ਕੀਤਾ ਹਮਲਾ
ਲੁਧਿਆਣਾ – ਲੁਧਿਆਣਾ ਦੇ ਸ਼ੇਖੇਵਾਲ ‘ਚ ਦਿਨ-ਦਿਹਾੜੇ ਮਨੀ ਟਰਾਂਸਫ਼ਰ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ 2-3 ਲੱਖ ਰੁਪਏ ਦੀ…
ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਰਨ ਗੰਗਾ ਪੁਲ 2 ਘੰਟੇ ਲਈ ਜਾਮ
ਸ੍ਰੀ ਅਨੰਦਪੁਰ ਸਾਹਿਬ, 19 ਜੂਨ – ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨਾਂ ਵਲੋਂ ਭਾਰਤ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ…