ਨਵੀਂ ਦਿੱਲੀ। ਆਬਕਾਰੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਮੁਲਤਵੀ ਕਰ ਦਿੱਤੀ ਗਈ।
Related Posts
Diljit Dosanjh ਨੂੰ ਹੈਦਰਾਬਾਦ ‘Dil-Luminati’ ਕਨਸਰਟ ਤੋਂ ਪਹਿਲਾਂ ਨੋਟਿਸ ਜਾਰੀ
ਹੈਦਰਾਬਾਦ, Diljit Dosanjh ‘Dil-Luminati’ Tour: ਤੇਲੰਗਾਨਾ ਸਰਕਾਰ ਨੇ ਹੈਦਰਾਬਾਦ ਸ਼ੁੱਕਰਵਾਰ ਨੂੰ ਹੋ ਰਹੇ ‘ਦਿਲ-ਲੁਮਿਨਾਤੀ’ ‘Dil-Luminati’ ਸਮਾਰੋਹ ਸਬੰਧੀ ਪੰਜਾਬੀ ਗਾਇਕ ਦਿਲਜੀਤ…
ਪੁਲਾੜ ਸੈਰ ਸਪਾਟਾ ‘ਚ ਰਚਿਆ ਗਿਆ ਇਤਿਹਾਸ : ਸਪੇਸ ਐਕਸ ਨੇ 4 ਆਮ ਲੋਕਾਂ ਨੂੰ 3 ਦਿਨ ਲਈ ਪੁਲਾੜ ਵਿਚ ਭੇਜਿਆ
ਵਾਸ਼ਿੰਗਟਨ, 16 ਸਤੰਬਰ (ਦਲਜੀਤ ਸਿੰਘ)- ਬਿਜ਼ਨਸਮੈਨ ਐਲਨ ਮਸਕ ਦੀ ਕੰਪਨੀ ਸਪੇਸ-ਐਕਸ ਨੇ ਪਹਿਲੀ ਵਾਰ 4 ਆਮ ਲੋਕਾਂ ਨੂੰ ਪੁਲਾੜ ਵਿਚ ਭੇਜਿਆ।…
ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ: 5 ਸਤੰਬਰ ਨੂੰ ਮਹਾਪੰਚਾਇਤ ‘ਚ ਬਣੇਗੀ ਆਰ-ਪਾਰ ਦੀ ਰਣਨੀਤੀ
ਨੋਇਡਾ, 9 ਅਗਸਤ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ…