ਨਵੀਂ ਦਿੱਲੀ, 25 ਅਗਸਤ (ਦਲਜੀਤ ਸਿੰਘ)- ਮਨਜਿੰਦਰ ਸਿੰਘ ਸਿਰਸਾ ਦੇ ਵਲੋਂ ਟਵੀਟ ਕਰ ਕੇ ਦਿੱਲੀ ਦੀ ਸੰਗਤ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਲਿੱਖਿਆ 46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖ਼ਸ਼ਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।
Related Posts
ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਹੋਏ ਕੋਰੋਨਾ ਪਾਜ਼ੀਟਿਵ
ਚੰਡੀਗੜ੍ਹ,10 ਜਨਵਰੀ (ਬਿਊਰੋ)- ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ…
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੰਨੇ ਦੇ ਭਾਅ ਵਿੱਚ ਵੀਹ ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ
ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੰਨੇ ਦੇ ਭਾਅ ਵਿੱਚ ਵੀਹ ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ।…
ਸਦਨ ‘ਚ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਰੱਜ ਕੇ ਵਰ੍ਹੇ CM ਮਾਨ, ਕਿਹਾ- ਜਦੋਂ ਕੋਈ ਭੱਜਦਾ ਹੈ ਤਾਂ…
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…