ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ। ਤਿੰਨ ਆਜ਼ਾਦ ਵਿਧਾਇਕਾਂ ਨੇ ਹਮਾਇਤ ਵਾਪਸ ਲਈ। ਉਨ੍ਹਾਂ ਨੇ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਕੀਤਾ ਐਲਾਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਵਿਚ ਕੀਤੀ ਹਮਾਇਤ। ਕਾਂਗਰਸ ਆਗੂਆਂ ਵਿਧਾਇਕ ਦੀ ਹਮਾਇਤ ਤੋਂ ਬਾਗੋਬਾਗ।
Related Posts
ਜ਼ਬਤ ਕੀਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਲਾਈਵ ਨਸ਼ਟ ਕਰਨ ਦੀ ਸ਼ੁਰੂਆਤ
ਚੰਡੀਗੜ੍ਹ, 26 ਜੂਨ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਨਾਲ ਨਿਪਟਣ ਲਈ ਕੌਮੀ ਡਰੱਗ…
ਪੰਜਾਬ ਦੇ 16 ਪੁਲਸ ਅਧਿਕਾਰੀਆਂ ਸਮੇਤ 63 ਪੁਲਸ ਅਫ਼ਸਰਾਂ ਨੂੰ ਮਿਲੇਗਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਰਾਸ਼ਟਰੀ ਏਕਤਾ ਦਿਵਸ ‘ਤੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ‘ਵਿਸ਼ੇਸ਼ ਆਪਰੇਸ਼ਨ ਮੈਡਲ-2022’ (Special Operation…
ਇਤਿਹਾਸ ਵਿਚ ਅੱਜ ਦਾ ਦਿਹਾੜਾ 14 ਜੂਨ
1539 ਗੁਰ ਗੱਦੀ ਦਿਵਸ, ਪਾਤਸ਼ਾਹੀ ਦੂਜੀ, ਗੁਰੂ ਅੰਗਦ ਦੇਵ ਜੀ। 1698 ਜਨਮ ਉਤਸਵ, (ਜਨਮ ਦਿਨ) ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ।…