ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰ ਕੇ ਜਾਣਬੁੱਝ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
Related Posts
ਕੈਨੇਡਾ ਵਲੋਂ ਭਾਰਤ ਤੋਂ ਸਿੱਧੀ ਉਡਾਣ ‘ਤੇ ਲਗਾਈ ਗਈ ਪਾਬੰਦੀ ‘ਚ 21 ਸਤੰਬਰ ਤੱਕ ਵਾਧਾ
ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਸੰਘੀ ਆਵਾਜਾਈ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਕੋਵਿਡ -19 ਦੇ ਖਤਰੇ…
ਮਜੀਠੀਆ ਦੀ ਕੇਂਦਰ ਸਰਕਾਰ ਨੂੰ ਅਪੀਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia)…
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਵਿਜੀਲੈਂਸ ਅਧਿਕਾਰੀ
ਚੰਡੀਗੜ੍ਹ, 19 ਅਕਤੂਬਰ- ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਅਤੇ ਏ.ਆਈ.ਜੀ. ਮਨਮੋਹਨ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁੱਖ ਮੰਤਰੀ ਨਿਵਾਸ…