ਜਲੰਧਰ, ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਸਿੰਘ ਚੰਨੀ, ਆਮ ਆਦਪੀ ਪਾਰਟੀ ਦੇ ਪਵਨ ਕੁਮਾਰ ਟੀਨੂੰ, ਭਾਜਪਾ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਆਪਣੀਆਂ ਨਾਮਜ਼ਦਗੀਆਂ 10 ਮਈ ਨੂੰ ਦਾਖ਼ਲ ਕਰਨਗੇ। ਵੱਖ ਵੱਖ ਉਮੀਦਵਾਰਾਂ ਦੇ ਸਮਰਥਕਾਂ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਆਪੋ ਆਪਣੇ ਸਮਰਥਕਾਂ ਦੀ ਵੱਡੀ ਗਿਣਤੀ ਨਾਲ ਉਮੀਦਵਾਰ ਕਾਗਜ਼ ਦਾਖਲ ਕਰਨ ਲਈ ਡਿਪਟੀ ਕਮਿਸ਼ਨਰ ਦਫਤਰ ਜਾਣਗੇ। ਹਲਾਂਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਨਾਮਜ਼ਦਗੀ ਦਾਖਲ ਕਰਨ ਸਮੇਂ ਉਮੀਦਵਾਰ ਸਮੇਤ 5 ਵਿਅਕਤੀ ਹੀ ਨਾਲ ਜਾ ਸਕਣਗੇ।
Related Posts
ਦਿੱਲੀ ‘ਚ ਤੂਫਾਨ ਤੇ ਮੀਂਹ ਨੇ ਮਚਾਈ ਤਬਾਹੀ, ਬਿਹਾਰ ‘ਚ ਯੈਲੋ ਅਲਰਟ, ਜਾਣੋ ਆਪਣੇ ਸੂਬੇ ‘ਚ ਮੌਸਮ ਦਾ ਹਾਲ
ਨਵੀਂ ਦਿੱਲੀ, 31 ਮਈ– ਰਾਜਧਾਨੀ ਦਿੱਲੀ ‘ਚ ਸੋਮਵਾਰ ਸ਼ਾਮ ਨੂੰ ਆਏ ਤੂਫਾਨ ਅਤੇ ਮੀਂਹ ਨੇ ਕਾਫੀ ਤਬਾਹੀ ਮਚਾਈ। 100 ਕਿਲੋਮੀਟਰ…
ਖੇਡ ਮੰਤਰੀ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਮੈੱਸ ਦੀ ਅਚਨਚੇਤ ਚੈਕਿੰਗ
ਚੰਡੀਗੜ੍ਹ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਸਟੇਟ ਇੰਸਟੀਚਿਊਟ ਆਫ…
ਵੱਡੀ ਖ਼ਬਰ: ਨੌਕਰੀਆਂ ਦੇਣ ਲਈ ਕੈਪਟਨ ਸਰਕਾਰ ਵਿੱਢੇਗੀ ਵਿਸ਼ਾਲ ਭਰਤੀ ਮੁਹਿੰਮ
ਚੰਡੀਗੜ੍ਹ,15 ਸਤੰਬਰ (ਦਲਜੀਤ ਸਿੰਘ)- ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ…