ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ ਦੇ ਕਾਗਜ਼ ਦਾਖਲ ਕਰਨ ਪਹੁੰਚੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ। ਵੜਿੰਗ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਗਏ ਡਾਕਟਰ ਰਾਜ ਕੁਮਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਡਾਕਟਰ ਰਾਜ ਕੁਮਾਰ ਚੌਥੇ ਨੰਬਰ ‘ਤੇ ਆਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਕ ਵੀ ਮਹਿਲਾ ਨੂੰ ਟਿਕਟ ਨਾ ਦੇਣਾ ਕਿਤੇ ਨਾ ਕਿਤੇ ਆਮ ਆਦਮੀ ਪਾਰਟੀ ਦੀ ਮਨਸ਼ਾ ਨੂੰ ਜਾਹਰ ਕਰਦਾ ਹੈ।
Related Posts
ਇਤਿਹਾਸ ਵਿਚ ਅੱਜ ਦਾ ਦਿਹਾੜਾ 14 ਜੂਨ
1539 ਗੁਰ ਗੱਦੀ ਦਿਵਸ, ਪਾਤਸ਼ਾਹੀ ਦੂਜੀ, ਗੁਰੂ ਅੰਗਦ ਦੇਵ ਜੀ। 1698 ਜਨਮ ਉਤਸਵ, (ਜਨਮ ਦਿਨ) ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ।…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੋਲੇ- ਪੰਜਾਬ ‘ਚ ਆਪ ਦਾ ਤੂਫਾਨ ਸੀ, ਜਿਸ ਦਾ ਸਭ ਨੂੰ ਹੋਇਆ ਨੁਕਸਾਨ
ਮੁਕਤਸਰ, 12 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੋ…
ਸ਼ਮਸ਼ਾਨ ਘਾਟ ਦੇ ਮਾਮਲੇ ਨੂੰ ਲੈ ਕੇ ਖੋਖਰ ਫੌਜੀਆਂ ਵਾਸੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ, ਲੋਕ ਹੋ ਰਹੇ ਨੇ ਪਰੇਸ਼ਾਨ
ਬਟਾਲਾ: ਸ਼ਮਸ਼ਾਨ ਘਾਟ ਦੇ ਮਾਮਲੇ ਨੂੰ ਲੈ ਕੇ ਪਿੰਡ ਖੋਖਰ ਫੌਜੀਆਂ ਦੇ ਵਾਸੀਆਂ ਵੱਲੋਂ ਅੰਮ੍ਰਿਤਸਰ ਪਠਾਨਕਟ ਨੈਸ਼ਨਲ ਹਾਈਵੇ ਉੱਤੇ ਧਰਨਾ…