ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਮੱਥਾ ਟੇਕਣ ਲਈ ਮੰਦਰ ਪਹੁੰਚੇ। ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਮੌਜੂਦ ਸਨ।
Related Posts
ਪ੍ਰਿਯੰਕਾ ਗਾਂਧੀ ਦੀ ਹੋਈ ਰਿਹਾਈ
ਲਖਨਊ, 6 ਅਕਤੂਬਰ (ਦਲਜੀਤ ਸਿੰਘ)- ਪ੍ਰਿਯੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਲਈ ਸਿਤਾਪੂਰ ਵਿਚ ਰਿਹਾਅ ਕਰ ਦਿੱਤਾ ਗਿਆ ਹੈ ਙ ਜ਼ਿਕਰਯੋਗ…
ਖਿਡਾਰੀਆਂ ਲਈ ਅਹਿਮ ਖ਼ਬਰ, ਮੁੱਖ ਮੰਤਰੀ ਨਿਤੀਸ਼ ਨੇ ਕੀਤਾ ਵੱਡਾ ਐਲਾਨ
ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਤਮਗੇ…
ਸੁਤੰਤਰਤਾ ਦਿਵਸ ਮੌਕੇ ਕਿਸਾਨਾਂ ਨੇ ਟਰੈਕਟਰ ਸ਼ਿੰਗਾਰ ਕੇ ਕੇਂਦਰ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ
ਜਲੰਧਰ: ਅੱਜ ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ ਤੇ ਕਿਸਾਨਾਂ ਦੇ…