ਨਵੀਂ ਦਿੱਲੀ, ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ ਰਾਤ ਧੂੜ ਭਰੀ ਹਨੇਰੀ ਕਾਰਨ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ ਹੋ ਗਈ। ਖ਼ਰਾਬ ਮੌਸਮ ਕਾਰਨ ਦੇਰ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਨੌਂ ਉਡਾਣਾਂ ਨੂੰ ਹੋਰ ਪਾਸੇ ਭੇਜਣਾ ਪਿਆ।
Related Posts
ਸੜਕ, ਗੱਡੀ ਚਾਹੇ ਹੋਵੇ ਮੰਚ ਜਿਥੇ ਟਾਇਮ ਮਿਲਦਾ ‘ਨੇਤਾ ਜੀ’ ਕਰਦੇ ਲੰਚ, ਚੋਣਾਂ ਜਿੱਤਣ ਲਈ ਲੀਡਰਾਂ ਦੇ ਨਿਵੇਕਲੇ ਚੋਣ ਅੰਦਾਜ਼
ਜਗਰਾਓਂ: ਚੋਣ ਦੰਗਲ ਜਿੱਤਣ ਲਈ ‘ਨੇਤਾ ਜੀ’ ਦੀ ਭੁੱਖ, ਪਿਆਸ ਅਤੇ ਨੀਂਦ ਸਭ ਉਡੀ ਹੋਈ ਹੈ। ਦਿਨ ਚੜ੍ਹਦਿਆਂ ਹੀ ਜਨਤਾ…
ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਭਲਕੇ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 27…
ਵੱਡੀ ਖਬਰ ! ਰੂਸ ਨੇ ਠੁਕਰਾਈ ਯੂਕਰੇਨ ਨਾਲ ਗੱਲਬਾਤ ਦੀ ਪੇਸ਼ਕਸ਼
ਯੁਕਰੇਨ, 25 ਫਰਵਰੀ (ਬਿਊਰੋ)- ਯੁਕਰੇਨ ਅਤੇ ਰੂਸ ਵਿਚਾਲੇ ਵੱਧਦੇ ਤਣਾਅ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰੂਸ ਨੇ…