ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਦਿੱਲੀ ਦੀਆਂ ਪਾਰਟੀਆਂ ਲਈ ਪੰਜਾਬ ਦੀਆਂ ਹੱਦਾਂ ਸੀਲ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਾਲੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਜਾਣ ਤੋਂ ਰੋਕਦੇ ਹਨ ਤਾਂ ਪੰਜਾਬੀਆਂ ਨੂੰ ਵੀ ਦਿੱਲੀਓਂ ਚੱਲਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਆਪਸ ਵਿੱਚ ਰਲੇ ਹੋਏ ਸਨ।
Related Posts
ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਗੰਗਾ ਵਿਚ ਸੁੱਟੀਆਂ ਗਈਆਂ ਲਾਸ਼ਾਂ ਬਾਰੇ ਨਹੀਂ ਹੈ ਕੋਈ ਡਾਟਾ ਉਪਲਬਧ – ਕੇਂਦਰ
ਨਵੀਂ ਦਿੱਲੀ, 8 ਫਰਵਰੀ (ਬਿਊਰੋ)- ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਗੰਗਾ ਵਿਚ ਸੁੱਟੀਆਂ ਗਈਆਂ ਲਾਸ਼ਾਂ ਬਾਰੇ ਕੋਈ ਡਾਟਾ ਉਪਲਬਧ ਨਹੀਂ ਹੈ…
ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ
ਨਵੀਂ ਦਿੱਲੀ, 27 ਜੂਨ – ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ…
Kejriwal ਜੇਲ੍ਹ ‘ਚੋਂ ਬਾਹਰ ਆਉਣਗੇ ਜਾਂ ਨਹੀਂ ! 13 ਸਤੰਬਰ ਨੂੰ ਆਪਣਾ ਫ਼ੈਸਲਾ ਸੁਣਾਏਗਾ Supreme Court
ਨਵੀਂ ਦਿੱਲੀ : ਆਬਕਾਰੀ ਨੀਤੀ ‘ਚ ਕਥਿਤ ਘਪਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ…