ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅੱਜ ਭਾਵ ਸੋਮਵਾਰ, 13 ਮਈ, 2024 ਨੂੰ ਸੀਨੀਅਰ ਸੈਕੰਡਰੀ ਦਾ ਨਤੀਜਾ ਐਲਾਨ ਦਿੱਤਾ। ਇਸ ਤੋਂ ਬਾਅਦ ਹੁਣ ਬੋਰਡ ਨੇ ਦਸਵੀਂ ਜਮਾਤ (10th Result) ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਕੁੱਲ ਪਾਸ ਫ਼ੀਸਦ 93.60 ਪ੍ਰਤੀਸ਼ਤ ਰਿਹਾ ਹੈ।ਪਿਛਲੇ ਸਾਲਾਂ ਦੇ ਪੈਟਰਨ ਅਨੁਸਾਰ, ਸੀਬੀਐਸਈ ਬੋਰਡ ਵੀ 12ਵੀਂ ਦੇ ਨਤੀਜੇ ਦੇ ਐਲਾਨ ਦੇ ਕੁਝ ਘੰਟਿਆਂ ਦੇ ਅੰਦਰ 10ਵੀਂ ਦੇ ਨਤੀਜੇ ਜਾਰੀ ਕਰ ਦਿੰਦਾ ਹੈ। ਦੇਸ਼ ਭਰ ਦੇ ਲੱਖਾਂ ਵਿਦਿਆਰਥੀ ਜੋ ਸੀਬੀਐਸਈ ਬੋਰਡ ਸੈਕੰਡਰੀ ਨਤੀਜੇ ਦੀ ਉਡੀਕ ਕਰ ਰਹੇ ਹਨ ਜੋ ਹੁਣ ਖ਼ਤਮ ਹੋ ਗਈ ਹੈ। ਵਿਦਿਆਰਥੀ ਆਪਣਾ ਨਤੀਜਾ (CBSE Board 10th Result 2024) ਦੇਖ ਸਕਦੇ ਹਨ।
Related Posts
ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੂੰ High Court ਦਾ ਨੋਟਿਸ, ਨਾਮਜ਼ਦਗੀ ’ਚ ਅਹਿਮ ਜਾਣਕਾਰੀ ਲੁਕਾਉਣ ਦਾ ਦੋਸ਼
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ(High court) ਨੇ ਸ਼ੁੱਕਰਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵੱਖਵਾਦੀ ਅੰਮ੍ਰਿਤਪਾਲ ਸਿੰਘ(Amritpal singh) ਦੀ…
2022 ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਇਕ ਵੱਡੀ ਇਤਿਹਾਸਕ ਜਿੱਤ ਹਾਸਲ ਕਰੇਗਾ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਦਲਜੀਤ ਸਿੰਘ)- ਸਾਬਕਾ ਸਾਂਸਦ ਤੇ ਅਕਾਲੀ ਦਲ ਬਾਦਲ ਦੇ ਹਲਕਾ ਘਨੌਰ ਤੋਂ ਐਲਾਨੇ ਉਮੀਦਵਾਰ ਪ੍ਰੋ. ਪ੍ਰੇਮ…
ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 13 ਅਗਸਤ (ਦਲਜੀਤ ਸਿੰਘ)- ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। Post Views: 7