ਅੰਮ੍ਰਿਤਸਰ, 26 ਅਗਸਤ (ਦਲਜੀਤ ਸਿੰਘ)- ਲੰਬੇ ਸਮੇਂ ਤਕ ਪੰਥਕ ਸਿਆਸਤ ਕਰਨ ਵਾਲੇ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ‘ਆਪ’ ਸੁਪਰੀਮੋ ’ਤੇ ਦਿੱਲੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਦੇ ਘਰ ਮੁਲਾਕਾਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਚੁੱਕੇ ਹਨ ਤੇ ਜਲਦ ਹੀ ਸੇਵਾ ਸਿੰਘ ਸੇਖ਼ਵਾਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਇਸ ਮੌਕੇ ਸੇਵਾ ਸਿੰਘ ਸੇਖ਼ਵਾ ਸਣੇ ਕਈ ਹੋਰ ਅਕਾਲੀ ਦਲ ਆਗੂ ਵੀ ਆਪ ਦਾ ਝਾੜੂ ਫੜ੍ਹ ਸਕਦੇ ਹਨ।
Related Posts
ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ: ਮੁੱਖ ਮੰਤਰੀ
ਮੋਗਾ, 26 ਨਵੰਬਰ (ਬਿਊਰੋ)- ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ’ਚ…
ਮੈਂ ਅਜੇ ਵੀ ਕਿਸਾਨੀ ਅੰਦੋਲਨ ‘ਚ ਹਿੱਸੇਦਾਰ ਹਾਂ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ : ਚੜੂਨੀ
ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਨੂੰ ਕਿਸਾਨੀ ਅੰਦੋਲਨ…
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ‘ਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਮੁਹਾਲੀ ਹਵਾਈ ਅੱਡੇ ਪਹੁੰਚੇ
ਮੁਹਾਲੀ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ…