ਮੁਹਾਲੀ : ਕਹਿਰ ਦੀ ਗਰਮੀ ਦੇ ਮੱਦੇਨਜ਼ਰ 10 ਦਿਨ ਪਹਿਲਾਂ ਹੀ ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਦੋ ਦਿਨ ਪਹਿਲਾਂ ਹੀ ਪੰਜਾਬ ਦੇ ਸਕੂਲਾਂ ਦਾ ਸਮਾਂ (Punjab School Timings) ਬਦਲਿਆ ਗਿਆ ਸੀ। ਨਵੇਂ ਸਮੇਂ ‘ਤੇ ਅੱਜ ਤੋਂ ਸਕੂਲ ਲੱਗੇ ਸਨ ਪਰ ਸੂਬੇ ‘ਚ ਪਾਰਾ 45 ਪਾਰ ਅਤੇ ਹੀਟਵੇਵ ਅਲਰਟ (HeatWave Alert) ਹੋਣ ‘ਤੇ ਇਹਤਿਆਤ ਵਜੋਂ ਸਕੂਲਾਂ ‘ਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਵਿਭਾਗ ਪੰਜਾਬ ਵੱਲੋਂ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
Related Posts
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ‘ਤੇ ਹੋਏ ਪਹਿਲੇ ਪੁਲਿਸ ਹਮਲੇ ਦੀ ਯਾਦ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 4 ਜੁਲਾਈ- 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪੁਲਿਸ ਵਲੋਂ ਕੀਤੇ ਪਹਿਲੇ ਹਮਲੇ ਦੀ ਯਾਦ ਨੂੰ…
11 ਵਜੇ ਤਕ 26.26% ਪੋਲਿੰਗ, CM ਮਾਨ, ਚੀਮਾ, ਅਰੋੜਾ ਤੇ ਮੀਤ ਹੇਅਰ ਨੇ ਪਾਈ ਵੋਟ
ਸੰਗਰੂਰ/ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਵਿੱਚ ਬਹੁਤ ਮਤਦਾਨ ਪ੍ਰਕਿਰਿਆ ਸਵੇਰੇ 7 ਵਜੇ ਹੀ ਆਰੰਭ ਹੋ ਗਈ। ਵੋਟਰ ਮਤਦਾਨ ਕੇਂਦਰਾਂ…
ਭਗਵੰਤ ਮਾਨ ਵਲੋਂ ਕੈਨੇਡਾ ਤੋਂ ਆਏ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ
ਚੰਡੀਗੜ੍ਹ, 26 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ…