ਪਟਿਆਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਕੀਤੀ ਸਖ਼ਤ ਚੌਕਸੀ ਦੇ ਬਾਵਜੂਦ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ ਗਏ। ਪਤਾ ਲੱਗਣ ‘ਤੇ ਪੁਲੀਸ ਨੇ ਨਾਅਰਿਆਂ ‘ਤੇ ਪੋਚਾ ਫੇਰ ਦਿੱਤਾ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।
Related Posts
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
ਫਗਵਾੜਾ/ਇਯਾਲੀ/ਥਰੀਕੇ, 25 ਜਨਵਰੀ (ਬਿਊਰੋ)- 25 ਜਨਵਰੀ (ਮਨਜੀਤ ਸਿੰਘ ਥਰੀਕੇ,ਤਰਨਜੀਤ ਸਿੰਘ ਕਿੰਨੜਾ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30…
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ
ਚੰਡੀਗੜ੍ਹ, 29 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ ਹੈ 12.30 ਵਜੇ…
ਦੀਪਕ ਟੀਨੂੰ ਫ਼ਰਾਰੀ ਮਾਮਲਾ : ਪ੍ਰਿਤਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਮਾਨਸਾ ਅਦਾਲਤ ਨੇ ਕੀਤੀ ਰੱਦ
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਨੂੰ ਫ਼ਰਾਰ ਕਰਵਾਉਣ ਦੇ ਮਾਮਲੇ ਵਿਚ…