ਪਟਿਆਲਾ, ਸ਼ੰਭੂ ਤੋਂ ਕਿਸਾਨ ਅੰਦੋਲਨ ’ਚੋਂ ਵਾਪਸ ਜਾਂਦੇ ਸਮੇਂ ਅੰਮ੍ਰਿਤਸਰ ਨਜ਼ਦੀਕ ਬੱਸ ਪਲਟਣ ਕਰਨ 32 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ, ਰਣਯੋਧ ਸਿੰਘ, ਹਰਭਜਨ ਸਿੰਘ, ਤਰਸੇਮ ਸਿੰਘ, ਨਿਰਵੈਰ ਸਿੰਘ, ਗੁਰਮੁਖ ਸਿੰਘ, ਤਰਲੋਚਨ ਸਿੰਘ, ਸਮੇਰ ਸਿੰਘ ਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
Related Posts
PGI ਚੰਡੀਗੜ੍ਹ ‘ਚ OPD ਦਾ ਸਮਾਂ ਵਧਿਆ, ਹੁਣ ਮਰੀਜ਼ ਸਵੇਰੇ 8 ਤੋਂ 10 ਵਜੇ ਤੱਕ ਬਣਵਾ ਸਕਣਗੇ ਕਾਰਡ
ਚੰਡੀਗੜ੍ਹ, 21 ਫਰਵਰੀ (ਬਿਊਰੋ)- ਪੀਜੀਆਈ ਚੰਡੀਗੜ੍ਹ ਨੇ ਮਰੀਜ਼ਾਂ ਨੂੰ ਰਾਹਤ ਦਿੰਦੇ ਹੋਏ ਹੁਣ ਓਪੀਡੀ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਹੈ। ਪਹਿਲਾਂ…
ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਹੋਇਆ ਐਲਾਨ
ਜਲੰਧਰ : ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ…
ਕਿਸਾਨਾਂ ਦੇ ਮਸਲੇ ਹੱਲ ਕਰਨਾ ਮੇਰੀ ਤਰਜੀਹ : ਨਵਜੋਤ ਸਿੰਘ ਸਿੱਧੂ
ਪਟਿਆਲਾ, 4 ਅਗਸਤ (ਦਲਜੀਤ ਸਿੰਘ)-ਕਿਸਾਨ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦੇ ਮੱਦੇਨਜ਼ਰ ਕਾਲੇ ਕਾਨੂੰਨ…