ਗੋਪੇਸ਼ਵਰ (ਉਤਰਾਖੰਡ) : ਸਿੱਖਾਂ ਦੇ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ ਸ਼ਨਿਚਰਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। 3500 ਤੋਂ ਵੱਧ ਸ਼ਰਧਾਲੂ ਇਸ ਪਲ਼ ਦੇ ਗਵਾਹ ਬਣੇ। ਇਸ ਤੋਂ ਪਹਿਲਾਂ ਸ਼ਨਿਚਰਵਾਰ ਤੜਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਘਨਘੜੀਆ ਤੋਂ ਰਵਾਨਾ ਹੋ ਕੇ ਹੇਮਕੁੰਟ ਸਾਹਿਬ ਪਹੁੰਚਿਆ। ਕਿਵਾੜ ਖੁੱਲ੍ਹਣ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ।
Related Posts
ਸੁਖਬੀਰ ਬਾਦਲ ਦਾ ਰਾਜਪੁਰਾ ਦੌਰਾ ਰੱਦ
ਰਾਜਪੁਰਾ, 8 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਰਕਰ ਮੀਟਿੰਗਾਂ ਨੂੰ ਸੰਬੋਧਨ…
ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ
ਐੱਸ.ਏ.ਐੱਸ. ਨਗਰ, 23 ਦਸੰਬਰ (ਬਿਊਰੋ)- ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ…
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਅਜਨਾਲਾ 6 ਮਈ- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ…