ਚੰਡੀਗੜ੍ਹ : ਜ਼ੀਰਕਪੁਰ ਨੇੜੇ ਬਲਟਾਣਾ ਦੀ ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਦੀ ਸੂਚਨਾ ਮਿਲ ਰਹੀ ਹੈ। ਕਿਸੇ ਤਰ੍ਹਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਸੂਚਨਾ ਹੈ। ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਅੱਗ ਸਭ ਤੋਂ ਪਹਿਲਾਂ ਫਰਨੀਚਰ ਮਾਰਕੀਟ ਦੇ ਪਿਛਲੇ ਪਾਸੇ ਬਣੇ ਗੈਰ-ਕਾਨੂੰਨੀ ਸ਼ੈੱਡ ‘ਚ ਲੱਗੀ। ਕੁਝ ਹੀ ਸਮੇਂ ‘ਚ ਕਰੀਬ 10 ਤੋਂ 12 ਸ਼ੈੱਡ ਇਸ ਦੀ ਲਪੇਟ ‘ਚ ਆ ਗਏ।
Related Posts
2 ਨਸ਼ਾ ਸਮੱਗਲਰਾਂ ਦੀ ਕੁੱਲ 81.79 ਲੱਖ ਦੀ ਜਾਇਦਾਦ ਜ਼ਬਤ, Moga Police ਨੇ ਘਰਾਂ ਦੇ ਬਾਹਰ ਪ੍ਰਾਪਰਟੀ ਅਟੈਚ ਦੇ ਚਿਪਕਾਏ ਪੋਸਟਰ
ਮੋਗਾ : ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ, ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜੈ ਗਾਂਧੀ ਸੀਨੀਅਰ…
ਹੈਰੋਇਨ ਸਣੇ ਚਾਰ ਦਬੋਚੇ
ਚੰਡੀਗੜ੍ਹ ,ਸ਼ਿਮਲਾ ਪੁਲੀਸ ਨੇ ਚਾਰ ਵਿਅਕਤੀਆਂ ਨੂੰ 169 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅੰਤਰਰਾਜੀ ਗਿਰੋਹ ਨੂੰ ਬੇਨਕਾਬ ਕਰਨ ਦਾ ਦਾਅਵਾ…
ਵੱਡੀ ਖ਼ਬਰ: ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਯੋਗਸ਼ਾਲਾ
ਜਲੰਧਰ/ਚੰਡੀਗੜ੍ਹ- ਪੰਜਾਬ ਵਾਸੀਆਂ ਲਈ ਪੰਜਾਬ ਸਰਕਾਰ ਇਕ ਹੋਰ ਵੱਡੀ ਪਹਿਲ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿਚ…