ਮਲੋਟ (ਸ੍ਰੀ ਮੁਕਤਸਰ ਸਾਹਿਬ) : ਪੰਜਾਬ ‘ਚ ਗੁੰਡਾ ਰਾਜ ਚੱਲ ਰਿਹਾ ਹੈ। ਦਿਨ ਦਿਹਾੜੇ ਵਪਾਰੀਆਂ ਦੀ ਲੁੱਟ ਹੋ ਰਹੀ ਹੈ। ਗੈਂਗਸਟਰ ਜੇਲ੍ਹਾਂ ਵਿੱਚੋਂ ਫੋਨ ਕਰਕੇ ਕਾਰੋਬਾਰੀਆਂ ਅਤੇ ਹੋਰ ਲੋਕਾਂ ਤੋਂ ਲੱਖਾਂ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਜਦੋਂ ਕਿ ਪੰਜਾਬ ਸਰਕਾਰ ਗੈਂਗਸਟਰਾਂ ਨਾਲ ਖੜ੍ਹੀ ਹੈ। ਇਹ ਦੋਸ਼ ਮਰਹੂਮ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ‘ਤੇ ਲਾਏ ਹਨ। ਬਲਕੌਰ ਸਿੰਘ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿੱਚ ਮਲੋਟ ਵਿੱਚ ਰੋਡ ਸ਼ੋਅ ਕੱਢ ਰਹੇ ਸਨ।
Related Posts
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਤੋਂ ਮੰਗਿਆ ਮਿਲਣ ਲਈ ਸਮਾਂ
ਮਹਿਲ ਕਲਾਂ , 22 ਮਾਰਚ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਵਾਸਤੇ ਦੇਸ਼ ਦੇ…
ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ: ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੀ 39.55 ਕੋਰੜ ਦੀ ਰਾਸ਼ੀ
ਚੰਡੀਗੜ੍ਹ, 6 ਅਗਸਤ- ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਨੇ ਕਿਸਾਨਾਂ ਦਾ ਕੀਤਾ ਇਕ ਹੋਰ…
ਵਿਸ਼ਵ ਕੱਪ ‘ਚ IND vs NZ ਦੌਰਾਨ Hotstar ਨੇ ਕਾਇਮ ਕੀਤਾ ਰਿਕਾਰਡ, ਇੰਨੇ ਕਰੋੜ ਲੋਕਾਂ ਨੇ ਵੇਖਿਆ ਮੁਕਾਬਲਾ
ਸਪੋਰਟਸ ਡੈਸਕ: ਡਿਜ਼ਨੀ ਦੀ ਵੀਡੀਓ ਸਟ੍ਰੀਮਿੰਗ ਸੇਵਾ Disney+ Hotstar ਨੇ 22 ਅਕਤੂਬਰ ਨੂੰ ICC ਪੁਰਸ਼ ਕ੍ਰਿਕਟ ਵਿਸ਼ਵ ਕੱਪ 2023 ਵਿਚ…