ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਚਿੱਠੀ ਲਿਖ ਕੇ ਆਪਣੀ ਪਾਰਟੀ ਦੀ ਤਾਰੀਫ਼ ਕੀਤੀ ਹੈ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ‘ਤੇ ਚੋਣ ਪ੍ਰਚਾਰ ਦੌਰਾਨ ‘ਨਫ਼ਰਤ ਭਰੇ ਭਾਸ਼ਣ’ ਦੇ ਕੇ ਜਨਤਕ ਚਰਚਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ।
Related Posts
ਹਿਮਾਚਲ ਪ੍ਰਦੇਸ਼ ‘ਚ 11 ਫਾਰਮਾ ਫਰਮਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ
ਸੋਲਨ- ਡਰੱਗ ਕੰਟਰੋਲ ਐਡਮਨਿਸਟ੍ਰੇਸ਼ਨ (DCA) ਨੇ ਬੱਦੀ-ਬੋਰਟੀਵਾਲਾ-ਨਾਲਾਗੜ੍ਹ ਅਤੇ ਸਿਰਮੌਰ ਤੇ ਕਾਂਗੜਾ ਜ਼ਿਲ੍ਹਿਆਂ ‘ਚ ਉਦਯੋਗਿਕ ਕੇਂਦਰ ‘ਚ 11 ਫਾਰਮਾਸਿਊਟੀਕਲ ਫਰਮਾਂ ਨੂੰ…
ਬੇਅਦਬੀ ਮਾਮਲੇ ਨਾਲ ਜੁੜੇ ਵਿਵਾਦਿਤ ਪੋਸਟਰ ਮਾਮਲੇ ‘ਚ 3 ਡੇਰਾ ਪ੍ਰੇਮੀਆਂ ਦੇ ਗ੍ਰਿਫ਼ਤਾਰੀ ਵਰੰਟ ਜਾਰੀ
ਫਰੀਦਕੋਟ, 22 ਜੁਲਾਈ (ਦਲਜੀਤ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਜੁੜੇ ਵਿਵਾਦਿਤ ਪੋਸਟਰ ਮਾਮਲੇ ‘ਚ ਫਰੀਦਕੋਟ ਅਦਾਲਤ…
ਪੰਚਾਇਤ ਚੋਣਾਂ: ‘ਆਪ’ ਵੱਲੋਂ 58 ਫ਼ੀਸਦ ਉਮੀਦਵਾਰਾਂ ਨੂੰ ਥਾਪੜਾ
ਚੰਡੀਗੜ੍ਹ, ਬੇਸ਼ੱਕ ਪੰਚਾਇਤ ਚੋਣਾਂ ’ਚ ਉਮੀਦਵਾਰ ਕਿਸੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਲੜ ਰਹੇ ਹਨ ਪਰ ਸਿਆਸੀ ਧਿਰਾਂ…