ਗੁਰਦਾਸਪੁਰ : ਭਲਕੇ 1 ਜੂਨ ਨੂੰ ਲੋਕ ਸਭਾ ਦੀਆਂ ਵੋਟਾਂ ਹਨ। ਲੋਕਤੰਤਰ ਦੇ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੋਟਰ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਪੋਲਿੰਗ ਪਾਰਟੀਆਂ ਨੂੰ ਈ.ਵੀ.ਐੱਮ. ਮਸ਼ੀਨਾਂ ਤੇ ਚੋਣ ਸਮੱਗਰੀ ਦਾ ਸਾਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅੱਜ ਬਾਅਦ ਦੁਪਹਿਰ ਪੋਲਿੰਗ ਪਾਰਟੀਆਂ ਈ.ਵੀ.ਐੱਮ. ਮਸ਼ੀਨਾਂ ‘ਤੇ ਚੋਣ ਸਮਗਰੀ ਨਾਲ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਜਾਣਗੀਆਂ।
Related Posts
ਚੰਡੀਗੜ੍ਹ ‘ਚ Aam Aadmi Party ਦਾ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ : ਪੰਜਾਬ ‘ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ…
ਬਠਿੰਡਾ ਪਹੁੰਚੇ ਅਰਵਿੰਦ ਕੇਜਰੀਵਾਲ, ਵਪਾਰੀਆਂ ਨਾਲ ਮੁਲਾਕਾਤ
ਬਠਿੰਡਾ, 29 ਅਕਤੂਬਰ (ਬਿਊਰੋ)- ਬਠਿੰਡਾ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਵਪਾਰੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ…
ਅਫਗਾਨਿਸਤਾਨ ‘ਚ ਹਿੰਸਾ ਜਾਰੀ, 51 ਮੀਡੀਆ ਆਊਟਲੈਟਸ ਹੋਏ ਬੰਦ
ਕਾਬੁਲ,5 ਅਗਸਤ (ਦਲਜੀਤ ਸਿੰਘ)- ਅਫਗਾਨਿਸਤਾਨ ਵਿਚ ਤਾਲਿਬਾਨ ਦੀ ਦਹਿਸ਼ਤ ਇੰਨੀ ਵੱਧ ਗਈ ਹੈ ਕਿ ਇੱਥੇ ਪਿਛਲੇ 3 ਮਹੀਨਿਆਂ ਦੌਰਾਨ ਜਾਰੀ…