ਪਟਿਆਲਾ : ਸ਼ਹਿਰ ਦੇ ਛੋਟੀ ਬਾਰਾਦਰੀ ਬਾਜ਼ਾਰ ਵਿਚ ਲੱਗੀਆਂ ਕੱਪੜਿਆਂ ਦੀਆਂ ਫੜੀਆਂ ਨੂੰ ਭਿਆਨਕ ਅੱਗ ਲਗ ਗਈ। ਲੱਕੜਾਂ ਤੇ ਤਰਪਾਲਾਂ ਦੀਆਂ ਨਾਲ ਨਾਲ ਬਣੀਆਂ ਕਰੀਬ 6 ਫੜੀਆਂ ਅੱਗ ਦੀ ਚਪੇਟ ਵਿਚ ਆ ਗਈਆਂ ਤੇ ਪਲਾਂ ਵਿਚ ਹੀ ਸਾਰਾ ਸਮਾਨ ਸੁਆਹ ਹੋ ਗਿਆ। ਹਾਲਾਂਕਿ ਸੂਚਨਾ ਮਿਲਦਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ਤੇ ਪੁੱਜੀਆਂ ਪਰ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਿਆ ਸੀ। ਖ਼ਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ।
Related Posts
ਸੁਖਬੀਰ ਬਾਦਲ ਨੇ ਸ: ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਦਾਖਲ ਕੀਤੇ ਕਾਗ਼ਜ਼
ਮਲੋਟ, 1 ਫਰਵਰੀ (ਬਿਊਰੋ)- ਅੱਜ ਮਿਮਿਟ ਮਲੋਟ ਬਿਲਡਿੰਗ ਵਿਖੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਲੰਬੀ ਹਲਕੇ ‘ਚੋ ਉਨ੍ਹਾਂ ਦੇ…
ਰਾਜ ਸਭਾ ’ਚ ਵਿਕਰਮਜੀਤ ਸਿੰਘ ਸਾਹਨੀ ਬੋਲੇ, ‘ਮੈਂ ਉਮੀਦ ਕਰਦਾ ਹਾਂ ਕਿ ਕਿਸਾਨਾਂ ਲਈ ਆਉਣ ਵਾਲਾ ਸਮਾਂ ਬਿਹਤਰ ਹੋਵੇਗਾ
ਨਵੀਂ ਦਿੱਲੀ- ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਯਾਨੀ ਬੁੱਧਵਾਰ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਰਾਜ…
ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਵੇਗੀ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ
ਜਲੰਧਰ, 16 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਡੈਮੋਕ੍ਰੇਟਿਕ ਪਾਰਟੀ…