ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ‘ਚੋਂ ਟਰਾਂਸਫਰ ਕਰ ਦਿੱਤਾ ਗਿਆ ਹੈ। ਹੁਣ ਇਹ ਕੇਸ ਚੰਡੀਗੜ੍ਹ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੱਲੇਗਾ। ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕੀਤੀ ਹੈ। ਦਰਅਸਲ ਸਾਬਕਾ ਐਸਐਸਪੀ ਤੇ ਇਸ ਮਾਮਲੇ ਦੇ ਮੁਲਜ਼ਮ ਚਰਨਜੀਤ ਸ਼ਰਮਾ ਨੇ ਇਸ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਫਰੀਦਕੋਟ ‘ਚ ਇਸ ਕੇਸ ਦੀ ਸੁਣਵਾਈ ਦੌਰਾਨ ਜਾਨ ਨੂੰ ਖਤਰਾ ਹੋਣ ਦੀ ਗੱਲ ਕਹੀ ਸੀ ਤੇ ਕੇਸ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰਨ ਦੀ ਅਪੀਲ ਕੀਤੀ ਸੀ।
Related Posts
ਚੇਤ ਨਰਾਤਿਆਂ ਦਾ ਪਹਿਲਾਂ ਦਿਨ, ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਸ਼ਰਧਾਲੂਆਂ ਦੀਆਂ ਲੱਗੀਆਂ ਕਤਾਰਾਂ
ਨਵੀਂ ਦਿੱਲੀ, 2 ਅਪ੍ਰੈਲ (ਬਿਊਰੋ)- ਚੇਤ ਨਰਾਤੇ ਦੇ ਪਹਿਲੇ ਦਿਨ ਸ਼ਰਧਾਲੂ ਵਾਰਾਣਸੀ ਦੇ ਦੁਰਗਾ ਮੰਦਰ ਵਿਚ ਪੂਜਾ ਕਰਦੇ ਹੋਏ ਨਜ਼ਰ…
ਟ੍ਰੈਵਲ ਏਜੰਟ ਤੋਂ ਪਰੇਸ਼ਾਨ ਹੋ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹਿਆ ਜੋੜਾ
ਲੁਧਿਆਣਾ : ਧੂਰੀ ਇਲਾਕੇ ਦਾ ਰਹਿਣ ਵਾਲਾ ਇਕ ਜੋੜਾ ਟ੍ਰੈਵਲ ਏਜੰਟ (Travel Agent) ਦੀ ਧੱਕੇਸ਼ਾਹੀ ਤੋਂ ਇਸ ਕਦਰ ਪਰੇਸ਼ਾਨ ਹੋ…
ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਕੁਲਵੰਤ ਸਿੰਘ
ਮੋਹਾਲੀ – ਮੋਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਸਾਨ ਅੰਦੋਲਨ ‘ਚ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ…