ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਵਿੱਚ ਬਹੁਤ ਮਤਦਾਨ ਪ੍ਰਕਿਰਿਆ ਸਵੇਰੇ 7 ਵਜੇ ਹੀ ਆਰੰਭ ਹੋ ਗਈ। ਵੋਟਰ ਮਤਦਾਨ ਕੇਂਦਰਾਂ ਤੇ ਪਹੁੰਚਣ ਲੱਗੇ। ਹਲਕਾ ਸੰਗਰੂਰ ਦੇ ਚੋਣ ਮੈਦਾਨ ਵਿੱਚ ਉਤਰੇ 23 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਰਾਂ ਦੁਆਰਾ ਕੀਤਾ ਜਾਏਗਾ। ਸਵੇਰੇ ਸ਼ੁਰੂਆਤੀ ਦੌਰ ਵਿੱਚ ਵੋਟ ਦੇਣ ਲਈ ਆਉਣ ਵਾਲੇ ਵੋਟਰਾਂ ਦੀ ਗਿਣਤੀ ਸ਼ਹਿਰੀ ਵੋਟਰਾਂ ਦੀ ਗਿਣਤੀ ਘੱਟ ਦਿਖਾਈ ਦਿੱਤੀ ਪਰ ਪੇਂਡੂ ਖੇਤਰਾਂ ਵਿੱਚ ਵੋਟਰਾਂ ਦੀਆਂ ਸਵੇਰੇ ਕਾਫੀ ਆਮਦ ਵੇਖੀ ਗਈ।
Related Posts
ਪੰਜਾਬ ਸਰਕਾਰ ਵੱਲੋਂ 18 IPS ਅਧਿਕਾਰੀਆਂ ਦਾ ਕੀਤਾ ਗਿਆ Promotion
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ ‘ਚ 18 ਆਈ.ਪੀ.ਐੱਸ. ਅਧਿਕਾਰੀਆਂ ਦੀ ਤਰੱਕੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਰਾਜਪਾਲ ਦੇ…
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…
SGPC ਵੱਲੋਂ ਜਾਰੀ ਨਾਨਕਸ਼ਾਹੀ ਸੰਮਤ 555 ਕੈਲੰਡਰ ’ਚ ਹੋਲਾ-ਮਹੱਲਾ ਨਹੀਂ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫੱਗਣ ਦੀ ਸੰਗਰਾਂਦ ਮੌਕੇ ਜਾਰੀ ਕੀਤੇ ਨਾਨਕਸ਼ਾਹੀ ਸੰਮਤ 555 (ਸੰਨ 2023-24) ਕੈਲੰਡਰ ਅਨੁਸਾਰ ਸ੍ਰੀ…