ਪਟਿਆਲਾ : ਲੋਕ ਸਭਾ ਚੋਣਾਂ ਲਈ ਵੋਟਾਂ ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਏ ਹੈ ਜੋ ਸ਼ਾਮ 6 ਵਜੇ ਤਕ ਹੋਵੇਗੀ। 9 ਵਜੇ ਤਕ 10.35% ਪੋਲਿੰਗ ਦਰਜ ਕੀਤੀ ਗਈ ਹੈ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪਟਿਆਲਾ ਦੇ 2077 ਪੋਲਿੰਗ ਬੂਥਾਂ ਤੇ 10500 ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।
Related Posts
MP ਬਿੱਟੂ ਨੇ ਬੰਗਲਾਦੇਸ਼ ਦੇ ਗੁਰਦੁਆਰਿਆਂ ਤੇ ਮੰਦਰਾਂ ਦੀ ਸੁਰੱਖਿਆ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਨਵੀਂ ਦਿੱਲੀ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ ‘ਤੇ ਹਮਲਿਆਂ ‘ਤੇ ਚਿੰਤਾ…
ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਹੁਣ ਦਿੱਲੀ ਤੋਂ ਆਈ ਬੁਰੀ ਖਬਰ, ਬਾਦਲ ਪਰਿਵਾਰ ਖਿਲਾਫ ਖੋਲ੍ਹਿਆ ਮੋਰਚਾ
ਨਵੀਂ ਦਿੱਲੀ, 22 ਮਾਰਚ (ਬਿਊਰੋ)- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਦਿੱਲੀ…
ਸਾਂਝੇ ਮਜ਼ਦੂਰ ਮੋਰਚੇ ਵੱਲੋਂ ਡੀਸੀ ਦਫ਼ਤਰ ਵਿਚ ਧਰਨਾ ਪ੍ਰਦਰਸ਼ਨ
ਬਰਨਾਲਾ,ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ। ਇਸ…