ਗੁਰਜਾਸਪੁਰ : ਸੱਤਵੇਂ ਯਾਨੀ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ਲਈ 1 ਜੂਨ (ਯਾਨੀ ਅੱਜ) ਨੂੰ ਵੋਟਿੰਗ ਹੋ ਰਹੀ ਹੈ। ਵੋਟਿੰਗ ਨਤੀਜਾ 4 ਜੂਨ ਨੂੰ ਆਵੇਗਾ। ਇਸ ਪੜਾਅ ‘ਚ ਬਿਹਾਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਚ ਵੋਟਿੰਗ ਹੋ ਰਹੀ ਹੈ। ਵੋਟਿੰਗ ਦੇ ਇਸ ਪੜਾਅ ਨਾਲ 19 ਅਪ੍ਰੈਲ ਤੋਂ ਸ਼ੁਰੂ ਹੋਈਆਂ ਚੋਣਾਂ ਦੇ ਸਾਰੇ ਪੜਾਵਾਂ ਲਈ ਵੋਟਿੰਗ ਮੁਕੰਮਲ ਹੋ ਜਾਵੇਗੀ।
Related Posts
ਪੀਐਮ ਦੀ ਪੰਜਾਬ ਫੇਰੀ ਦੌਰਾਨ ਜਗਰਾਉਂ ’ਚ ਸੰਯੁਕਤ ਕਿਸਾਨ ਮੋਰਚਾ ਕਰੇਗਾ ਵਿਰੋਧ
ਜਗਰਾਉਂ : ਜਗਰਾਉਂ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਕਿਸਾਨ ਮਜ਼ਦੂਰ ਮਹਾ ਪੰਚਾਇਤ ਵਿੱਚ ਪੰਜਾਬ ਦੌਰੇ ’ਤੇ ਆ ਰਹੇ…
ਚੰਡੀਗੜ੍ਹ ਗ੍ਰਨੇਡ ਹਮਲੇ ਵਿਚ ਵੱਡਾ ਖ਼ੁਲਾਸਾ, ਮੁੱਖ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ…
ਸ਼੍ਰੀ ਅਮਰਨਾਥ ਯਾਤਰਾ ’ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਜਲੰਧਰ : ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਆਫ ਲਾਈਨ ਅਤੇ ਆਨਲਾਈਨ ਦੋਵਾਂ ਹੀ ਤਰੀਕਿਆਂ…