ਨਵੀਂ ਦਿੱਲੀ: ਸੱਤਵੇਂ ਯਾਨੀ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਿੰਗ ਹੋ ਰਹੀ ਹੈ। ਵੋਟਿੰਗ ਨਤੀਜਾ 4 ਜੂਨ ਨੂੰ ਆਵੇਗਾ। ਇਸ ਪੜਾਅ ‘ਚ ਬਿਹਾਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਚ ਵੋਟਿੰਗ ਹੋ ਰਹੀ ਹੈ। ਵੋਟਿੰਗ ਦੇ ਇਸ ਪੜਾਅ ਨਾਲ 19 ਅਪ੍ਰੈਲ ਤੋਂ ਸ਼ੁਰੂ ਹੋਈਆਂ ਚੋਣਾਂ ਦੇ ਸਾਰੇ ਪੜਾਵਾਂ ਲਈ ਵੋਟਿੰਗ ਮੁਕੰਮਲ ਹੋ ਜਾਵੇਗੀ।
Related Posts
ਛੱਲਾਂ ਮੁੜਕੇ ਨਹੀਂ ਆਇਆ – ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
ਚੰਡੀਗੜ੍ਹ, 16 ਅਗਸਤ – ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ…
ਦੇਸ਼ ਦੇ 49ਵੇਂ ਚੀਫ਼ ਜਸਟਿਸ ਬਣੇ ਜਸਟਿਸ ਲਲਿਤ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਾਈ ਸਹੁੰ
ਨਵੀਂ ਦਿੱਲੀ– ਜਸਟਿਸ ਉਦੈ ਉਮੇਸ਼ ਲਲਿਤ ਨੇ ਸ਼ਨੀਵਾਰ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ…
ਹਿਮਾਚਲ ਪ੍ਰਦੇਸ਼ ‘ਚ ਅਚਾਨਕ ਆਇਆ ਹੜ੍ਹ : ਸੋਲਾਂਗ ਨਾਲੇ ‘ਚ 2 ਲੋਕਾਂ ਦੇ ਡੁੱਬਣ ਤੋਂ ਬਾਅਦ ਬਚਾਅ ਕੰਮ ਸ਼ੁਰੂ
ਕੁੱਲੂ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਸੋਲਾਂਗ ਨਾਲੇ ਵਿਚ ਸੋਮਵਾਰ ਨੂੰ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹ ‘ਚ 2 ਲੋਕਾਂ ਦੇ…