ਫ਼ਰੀਦਕੋਟ, ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਥੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਪਰਿਵਾਰ ਸਮੇਤ ਸਭ ਤੋਂ ਪਹਿਲਾਂ ਵੋਟ ਪਾਈ। ਚੋਣ ਅਮਲੇ ਨੇ ਸਖ਼ਤ ਗਰਮੀ ਦੇ ਮੱਦੇਨਜ਼ਰ ਵੋਟਰਾਂ ਵਾਸਤੇ ਕੂਲਰ ਪੱਖੇ ਅਤੇ ਟੈਂਟ ਦਾ ਪ੍ਰਬੰਧ ਕੀਤਾ ਹੋਇਆ ਹੈ ਪਰ ਦਿਨ ਚੜ੍ਹਦਿਆਂ ਅੱਜ ਹੋਈ ਹਲਕੀ ਬਾਰਸ਼ ਅਤੇ ਤੇਜ਼ ਹਨੇਰੀ ਨੇ ਗਰਮੀ ਤੋਂ ਤਾਂ ਰਾਹਤ ਦਿੱਤੀ ਪਰ ਪੋਲਿੰਗ ਬੂਥਾਂ ਦੇ ਆਸ ਪਾਸ ਲੱਗੇ ਟੈਂਟ ਪੁੱਟੇ ਗਏ।
Related Posts
ਨਵੇਂ SSP ਚੰਡੀਗੜ੍ਹ ਲਈ ਪੰਜਾਬ ਸਰਕਾਰ ਨੇ ਗਵਰਨਰ ਨੂੰ ਭੇਜੇ ਪੈਨਲ ਲਈ ਇਨ੍ਹਾਂ ਅਧਿਕਾਰੀਆਂ ਦੇ ਨਾਂ
ਚੰਡੀਗੜ : ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਨਵੇਂ ਐਸਐਸਪੀ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਹੈ। ਸਰਕਾਰ ਵੱਲੋਂ ਭੇਜੇ ਪੈਨਲ…
ਈਟੀਟੀ 5994 ਬੈਕਲਾਗ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਮਨਾਈ ਕਾਲੀ ਦੀਵਾਲੀ
ਸ੍ਰੀ ਅਨੰਦਪੁਰ ਸਾਹਿਬ : ਈਟੀਟੀ 5994 ਬੈਕਲਾੱਗ ਯੂਨੀਅਨ ਪੰਜਾਬ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਜੋ ਕਿ 22 ਸਤੰਬਰ…
ਅਚਾਨਕ ਲੱਗੀ ਭਿਆਨਕ ਅੱਗ ਕਾਰਨ ਸਕੂਟਰੀ ਸੜ ਕੇ ਸੁਆਹ
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,, 20ਮਈ- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਮੂਨਕਾਂ ਫਾਟਕ ਨਜ਼ਦੀਕ ਉਸ ਸਮੇਂ ਵੱਡਾ ਜਾਨਲੇਵਾ ਹਾਦਸਾ ਹੋਣੋਂ…