ਨਵੀਂ ਦਿੱਲੀ : ਦਿੱਲੀ ਦੇ ਜਲ ਸੰਕਟ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਵੀਰਵਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਫੈਸਲਾ ਆਇਆ ਹੈ। ਅਦਾਲਤ ਨੇ ਹਿਮਾਚਲ ਪ੍ਰਦੇਸ਼ ਨੂੰ 137 ਕਿਊਸਿਕ ਪਾਣੀ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ ਦੇਣ ਲਈ ਕਿਹਾ ਹੈ, ਜੋ ਦਿੱਲੀ ਨੂੰ ਛੱਡਿਆ ਜਾਵੇਗਾ, ਤਾਂ ਜੋ ਪਿਆਸੇ ਦਿੱਲੀ ਨੂੰ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਅਦਾਲਤ ਨੇ ਦਿੱਲੀ ਸਰਕਾਰ ਨੂੰ ਪਾਣੀ ਬਚਾਉਣ ਲਈ ਉਪਾਅ ਕਰਨ ਲਈ ਵੀ ਕਿਹਾ ਹੈ।
Related Posts
ਮਨੀ ਲਾਂਡਰਿੰਗ ਮਾਮਲਾ: ਈਡੀ ਸਾਹਮਣੇ ਪੇਸ਼ ਹੋਇਆ ਐਲਵਿਸ਼ ਯਾਦਵ
ਲਖਨਊ, ਯੂਟਿਊਬਰ ਸਿਦਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਪਾਰਟੀਆਂ ਵਿਚ ਨਸ਼ੇ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਅਤੇ ਨਕਦੀ ਲੈਣਦੇਣ ਦੇ…
ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਦੀ ਨਬਜ਼ ਟਟੋਲਣ ਲਈ 2 ਦਿਨ ਜਲੰਧਰ ਰਹਿਣਗੇ ਸੁਖਬੀਰ ਬਾਦਲ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤੋਂ 2 ਦਿਨ ਜਲੰਧਰ ‘ਚ ਰਹਿਣਗੇ, ਜਿਸ ਦੌਰਾਨ ਸੁਖਬੀਰ…
ਦੇਸ਼ ਭਰ ‘ਚ ਕਾਂਗਰਸ ਦਾ ਹੱਲਾ ਬੋਲ, ਰਾਹੁਲ ਗਾਂਧੀ ਨੂੰ ਲਿਆ ਗਿਆ ਹਿਰਾਸਤ ‘ਚ
ਨਵੀਂ ਦਿੱਲੀ, 26 ਜੁਲਾਈ-ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਦੀ ਪੇਸ਼ੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ…