ਚੰਡੀਗੜ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲੈਂਦਿਆਂ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਉੱਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਹੈ, ਜਿਸ ਕਾਰਨ ਬਰਾੜ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ ।
Related Posts
ਤਰਨਤਾਰਨ ਪੁਲਸ ਹੱਥ ਲੱਗੀ ਵੱਡੀ ਸਫਲਤਾ: ISI ਨਾਲ ਸਬੰਧਿਤ 3 ਅੱਤਵਾਦੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
ਤਰਨਤਾਰਨ – ਆਈ.ਐੱਸ.ਆਈ. ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਵਲੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ…
CM ਖੱਟੜ ਨੇ ਨੂਹ ਹਿੰਸਾ ‘ਚ ਮਾਰੇ ਗਏ ਪਾਨੀਪਤ ਦੇ ਨੌਜਵਾਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਾਨੀਪਤ ਦੇ ਉਸ ਨੌਜਵਾਨ ਦੇ ਪਰਿਵਾਰ ਵਾਲਿਆਂ ਨਾਲ ਮੰਗਲਵਾਰ ਨੂੰ ਮੁਲਾਕਾਤ…
ਪੰਜਾਬ ‘ਚ ਰੱਦ ਹੋਣਗੇ 25 ਸਾਲ ਪੁਰਾਣੇ ‘ਬਿਜਲੀ ਸਮਝੌਤੇ’, ਕਮਿਸ਼ਨ ਨੇ ਦਿੱਤੀ ਮਨਜ਼ੂਰੀ
ਪਟਿਆਲਾ, 14 ਅਗਸਤ (ਦਲਜੀਤ ਸਿੰਘ)- ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ…