ਨਵੀਂ ਦਿੱਲੀ, ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਕਰਨ ਲਈ 8 ਜੂਨ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ।ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਲੋਕ ਸਭਾ ਵਿੱਚ ਤਸੱਲੀਬਖਸ਼ ਪ੍ਰਦਰਸ਼ਨ ਲਈ ਪਾਰਟੀ ਦੀ ਲੀਡਰਸ਼ਿਪ ਦੀ ਸ਼ਲਾਘਾ ਕਰਨ ਵਾਲਾ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਲੋਕ ਸਭਾ ਚੋਣ ਵਿੱਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ 52 ਸੀਟਾਂ ਜਿੱਤੀਆਂ ਸਨ।
Related Posts
ਜਗਤਾਰ ਹਵਾਰਾ ਦੀ ਪਟੀਸ਼ਨ ਮਾਮਲੇ ‘ਤੇ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 5 ਹਜ਼ਾਰ ਦਾ ਜੁਰਮਾਨਾ
ਚੰਡੀਗੜ੍ਹ, 30 ਅਪ੍ਰੈਲ (ਬਿਊਰੋ)- ਜੇਲ੍ਹ ‘ਚ ਬੰਦ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5…
ਜੰਮੂ-ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ, ਬੱਦਲ ਫਟਣ ਤੇ ਢਿਗਾਂ ਡਿੱਗਣ ਨਾਲ ਤਬਾਹੀ; 7 ਦੀ ਮੌਤ
ਜੰਮੂ/ਆਨੀ/ਭਰਮੌਰ– ਭਾਰੀ ਮੀਂਹ, ਬੱਦਲ ਫਟਣ ਅਤੇ ਢਿਗਾਂ ਡਿੱਗਣ ਨਾਲ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਵੱਡੀ ਤਬਾਹੀ ਮਚੀ ਹੈ। ਵੱਖ-ਵੱਖ ਥਾਵਾਂ…
CM ਖੱਟੜ ਨੇ ਯਮੁਨਾਨਗਰ ‘ਚ ‘ਨਸ਼ਾ ਮੁਕਤ ਹਰਿਆਣਾ’ ਮੁਹਿੰਮ ਲਈ ਸਾਈਕਲੋਥੌਨ ਨੂੰ ਦਿਖਾਈ ਹਰੀ ਝੰਡੀ
ਯਮੁਨਾਨਗਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੋਮਵਾਰ ਨੂੰ ‘ਨਸ਼ਾ ਮੁਕਤ ਹਰਿਆਣਾ’ ਦੀ ਪਹਿਲ ਨੂੰ ਉਤਸ਼ਾਹ ਦੇਣ ਲਈ…