ਬੈਂਗਲੁਰੂ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਮੁੱਖ ਧਾਰਾ ਦੀਆਂ ਅਖ਼ਬਾਰਾਂ ਵਿਚ ‘ਅਪਮਾਨਜਨਕ’ ਇਸ਼ਤਿਹਾਰ ਜਾਰੀ ਕਰਨ ਦੇ ਮਾਮਲੇ ਕਾਂਗਰਸੀ ਆਗੂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਹੁਲ ਗਾਂਧੀ ਨੂੰ ਡੀਕੇ ਸੁਰੇਸ਼ ਦੀ ਸੁਰੱਖਿਆ ‘ਤੇ ਜ਼ਮਾਨਤ ਮਿਲ ਗਈ ਹੈ।
Related Posts
ਗੁਲਾਬੀ ਸੁੰਡੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵਲੋਂ ਪ੍ਰੈਸ ਕਾਨਫਰੰਸ, ਮੁਆਵਜ਼ਾ ਦੇਣ ਦਾ ਐਲਾਨ
ਚੰਡੀਗੜ੍ਹ, 30 ਅਕਤੂਬਰ (ਦਲਜੀਤ ਸਿੰਘ)- ਨਰਮੇ ਦੀ ਫ਼ਸਲ ਨੂੰ ਲੱਗੀ ਗੁਲਾਬੀ ਸੁੰਡੀ ਦੇ ਮੁੱਦੇ ‘ਤੇ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ…
ਪ੍ਰਨੀਤ ਕੌਰ ਨੇ ਆਪਣੇ ਟਵੀਟਰ ਹੈਂਡਲ ‘ਤੇ ਲਗਾਈ ਕੈਪਟਨ ਦੀ ਤਸਵੀਰ
ਪਟਿਆਲਾ, 29 ਨਵੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ…
ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ’ਤੇ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਮੁੱਖ ਮੰਤਰੀ ਚਰਨਜੀਤ ਚੰਨੀ
ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ…