ਬਠਿੰਡਾ, ਬਠਿੰਡਾ ਤੋਂ ਚੌਥੀ ਵਾਰ ਲੋਕ ਸਭਾ ਮੈਂਬਰ ਬਣੀ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਪੰਜਾਬੀਆਂ ਉਪਰ ਅਤਿਵਾਦੀ ਜਾਂ ਫ਼ਿਰਕੂਵਾਦੀ ਹੋਣ ਦੇ ਇਲਜ਼ਾਮ ਲਗਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
Related Posts
ਚੰਡੀਗੜ੍ਹ ‘ਚ ਲਖੀਮਪੁਰ ਘਟਨਾ ‘ਤੇ ਕਾਂਗਰਸ ਦਾ ਪ੍ਰਦਰਸ਼ਨ, ਮੁੱਖ ਮੰਤਰੀ ਚੰਨੀ ਨੇ ਰੱਖਿਆ ਮੌਨ ਵਰਤ
ਚੰਡੀਗੜ੍ਹ,5 ਅਕਤੂਬਰ (ਦਲਜੀਤ ਸਿੰਘ)- ਸ਼ਹਿਰ ਦੇ ਸੈਕਟਰ-16 ਗਾਂਧੀ ਭਵਨ ਵਿਖੇ ਲਖੀਮਪੁਰ ਹਿੰਸਾ ਦੇ ਮਾਮਲੇ ‘ਚ ਪੰਜਾਬ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ…
ਸ਼ੀਤਲ ਅੰਗੁਰਾਲ ਨੇ ਹਲਕੇ ਤੋਂ ਬਾਹਰਲੇ ‘ਆਪ’ ਆਗੂ ਨੂੰ ਫੜਿਆ
ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪੈ ਰਹੀਆਂ ਵੋਟਾਂ ਦਰਮਿਆਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਉਨ੍ਹਾਂ ਦੇ ਸਮਰਥਕਾਂ ਨੇ…
ਭਾਜਪਾ ਨੇਤਾਵਾਂ ਨੇ ਰਾਜਘਾਟ ‘ਤੇ ਕੀਤਾ ਪ੍ਰਦਰਸ਼ਨ, ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ
ਨਵੀਂ ਦਿੱਲੀ- ਭਾਜਪਾ ਦੀ ਦਿੱਲੀ ਇਕਾਈ ਦੇ ਨੇਤਾਵਾਂ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ਨੇੜੇ ਪ੍ਰਦਰਸ਼ਨ ਕੀਤਾ ਅਤੇ…