ਚੰਡੀਗੜ੍ਹ : ਚੰਡੀਗੜ੍ਹ ਹਵਾਈ ਅੱਡੇ ‘ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਬਦਸਲੂਕੀ ਦੀ ਘਟਨਾ ‘ਤੇ ਸਿਆਸਤਦਾਨ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕੰਗਨਾ ਰਣੌਤ ਮੁਤਾਬਕ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰਿਆ ਸੀ। ਉਦੋਂ ਤੋਂ ਪੰਜਾਬ ਦੇ ਲੋਕ ਸੀਆਈਐਸਐਫ ਮਹਿਲਾ ਮੁਲਾਜ਼ਮ ਦੇ ਹੱਕ ‘ਚ ਸਾਹਮਣੇ ਆ ਰਹੇ ਹਨ।
Related Posts
ਦੂਜਾ ਟੈਸਟ: ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ 2-0 ਨਾਲ ਜਿੱਤੀ
ਸਪੋਰਟਸ ਡੈਸਕ- ਭਾਰਤ ਤੇ ਬੰਗਲਾਦੇਸ਼ ਦਰਮਿਆਨ ਦੋ ਮੈਚਾਂ ਦੀ ਟੈਸਟ ਸੀਰੀਜ਼ ਦੇ ਦੂਜੇ ਮੈਚ ‘ਚ ਭਾਰਤ ਨੇ ਬੰਗਲਾਦੇਸ਼ ਨੂੰ 7…
ਸਾਲ 2024-25 ਦੇ ਬਜਟ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਖ਼ਜ਼ਾਨਾ ਮੰਤਰੀਆਂ ਨਾਲ ਮੀਟਿੰਗ ਕੀਤੀ
ਨਵੀਂ ਦਿੱਲੀ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਵੇਰੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿੱਤ ਮੰਤਰੀਆਂ ਨਾਲ…
ਜ਼ੀਰਾ ਸ਼ਰਾਬ ਫੈਕਟਰੀ ਮਾਮਲਾ; ਮਾਲਕਾਂ ਦੇ ਹਿੱਤਾਂ ਨਾਲੋਂ ਲੋਕਾਂ ਦੀਆਂ ਜਾਨਾਂ ਨੂੰ ਵੱਧ ਤਰਜੀਹ ਦਿੱਤੀ ਜਾਵੇ : ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ…