ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 9 ਮਈ ਨੂੰ ਮੋਹਾਲੀ ਵਿਖੇ ਇਨਸਾਫ਼ ਮਾਰਚ ਕੱਢਿਆ ਜਾਵੇਗਾ ਅਤੇ 2 ਜੁਲਾਈ ਨੂੰ ਕਿਸਾਨੀ ਮਸਲਿਆਂ ਨੂੰ ਲੈ ਕੇ ਦੇਸ਼ ਦੇ ਨਵੇਂ ਬਣੇ ਸਾਰੇ ਸੰਸਦ ਮੈਂਬਰਾਂ, ਭਾਜਪਾ ਮੈਂਬਰਾਂ ਨੂੰ ਛੱਡਕੇ ਮੰਗ ਪੱਤਰ ਦਿੱਤਾ ਜਾਵੇਗਾ ਤਾਂ ਜੋ ਉਹ ਮੌਨਸੂਨ ਸੈਸ਼ਨ ਵਿਚ ਕਿਸਾਨੀ ਮੰਗਾਂ ’ਤੇ ਪਹਿਰਾ ਦੇ ਸਕਣਗੇ।
Related Posts
ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ
ਅੰਮ੍ਰਿਤਸਰ,ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਨਿੱਚਰਵਾਰ ਨੂੰ ਉਸ ਵੇਲੇ…
ਮੀਤ ਹੇਅਰ ਨੇ ਸਦਨ ’ਚ ਰਾਜਾ ਵੜਿੰਗ ਨੂੰ ਦਿੱਤਾ ਠੋਕਵਾਂ ਜਵਾਬ, ਕਿਹਾ-ਅਸੀਂ ਤਾਂ ਹਾਰੇ ਪਰ ਤੁਹਾਡਾ ਜਲੂਸ ਨਿਕਲਿਆ
ਬਰਨਾਲਾ- ਬੀਤੇ ਦਿਨੀ ਵਿਧਾਨ ਸਭਾ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਅਤੇ…
ਆਮ ਆਦਮੀ ਪਾਰਟੀ ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ।
ਚੰਡੀਗੜ੍ਹ, 11 ਮਈ – ਆਮ ਆਦਮੀ ਪਾਰਟੀ ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। Post Views: 7