ਨਿਊਯਾਰਕ, ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਏ’ ਮੈਚ ਵਿੱਚ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਪਾਕਿਸਤਾਨ ਦੀ ਕਿਫਾਇਤੀ ਗੇਂਦਬਾਜ਼ੀ ਅੱਗੇ ਟਿਕ ਨਹੀਂ ਸਕੀ ਅਤੇ ਪੂਰੀ ਟੀਮ 119 ਦੌੜਾਂ ’ਤੇ ਆਊਟ ਹੋ ਗਈ। ਭਾਰਤ ਵੱਲੋਂ ਰਿਸ਼ਭ ਪੰਤ ਨੇ ਸਭ ਤੋਂ ਵੱਧ 31 ਗੇਂਦਾਂ ’ਤੇ 42 ਦੌੜਾਂ ਬਣਾਈਆਂ। ਪਾਕਿਸਤਾਨ ਵੱਲੋਂ ਨਸੀਮ ਸ਼ਾਹ ਅਤੇ ਹੈਰਿਸ ਰਾਊਫ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਭਾਰਤ ਨੇ ਪਾਕਿਸਤਾਨ ਨੂੰ 113/7 ਦੌੜਾਂ ’ਤੇ ਰੋਕ ਦਿੱਤਾ। ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ ਤਿੰਨ ਅਤੇ ਹਾਰਦਿਕ ਪਾਂਡਿਆ ਨੇ ਦੋ ਵਿਕਟਾਂ ਲਈਆਂ।
Related Posts
Hockey World Cup 2023: ਭਾਰਤ ਤੇ ਇੰਗਲੈਂਡ ਵਿਚਾਲੇ ਮੈਚ ਰਿਹਾ ਡਰਾਅ
ਸਪੋਰਟਸ ਡੈਸਕ : ਭਾਰਤ ਨੇ ਐਤਵਾਰ ਨੂੰ ਐੱਫ.ਆਈ.ਐੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਇੰਗਲੈਂਡ ਨਾਲ ਗੋਲ ਰਹਿਤ ਡਰਾਅ ਖੇਡਿਆ। ਭਾਵੇਂ…
ਟੋਕੀਓ ਓਲੰਪਿਕ : ਭਾਰਤੀ ਪਹਿਲਵਾਨ ਰਵੀ ਦਹੀਆ ਨੇ ਜਿੱਤਿਆ ਚਾਂਦੀ ਤਮਗਾ
ਟੋਕੀਓ,5 ਅਗਸਤ (ਦਲਜੀਤ ਸਿੰਘ)- ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਨੇ ਓਲੰਪਿਕ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਭਾਰਤ ਦਾ ਨਾਮ…
‘ਆਪ’ ਵੱਲੋਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਹੋ ਸਕਦੇ ਹਨ ਰਾਜ ਸਭਾ ਮੈਂਬਰ, ਪੰਜਾਬ ਤੋਂ ਉਮੀਦਵਾਰ ਬਣਾਉਣ ਦੀ ਤਿਆਰੀ
ਚੰਡੀਗੜ੍ਹ/ਜਲੰਧਰ, 17 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਤੋਂ ਰਾਜ ਸਭਾ ਭੇਜ ਸਕਦੀ ਹੈ। ਭਰੋਸੇਯੋਗ ਸੂਤਰਾਂ…