ਮਾਨਸਾ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਸ਼ੀਤਲ ਅੰਗੁਰਾਲ ਵਲੋਂ ਅਸਤੀਫ਼ਾ ਦੇ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ, ਜਿਸ ਕਾਰਨ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ 13 ਵਿਧਾਨ ਸਭਾ ਹਲਕਿਆਂ ਵਿਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਗਿਣਤੀ ਕੀਤੀ ਜਾਵੇਗੀ।
Related Posts
Punjab Police Constable Result 2024 : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਫੇਜ਼-1 ਮੈਰਿਟ List ਜਾਰੀ
ਨਵੀਂ ਦਿੱਲੀ : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਸਬੰਧੀ ਇੱਕ ਮਹੱਤਵਪੂਰਨ ਅਪਡੇਟ ਆਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ…
ਦਿੱਲੀ ਪੁਲਸ ਵੱਲੋਂ ਅਕਾਲੀਆਂ ਨੂੰ ਹਿਰਾਸਤ ‘ਚ ਲੈਣ ਨੂੰ ਹਰਸਿਮਰਤ ਬਾਦਲ ਨੇ ਦੱਸਿਆ ਅਣ-ਐਲਾਨੀ ਐਮਰਜੈਂਸੀ
ਨਵੀਂ ਦਿੱਲੀ, 17 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ…
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ ‘ਤੇ ਨਿਸ਼ਾਨਾਂ – ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
ਚੰਡੀਗੜ੍ਹ, 24 ਜੂਨ (ਦਲਜੀਤ ਸਿੰਘ)- ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦੇ ਕਿਹਾ ਕਿ…