ਨਵੀਂ ਦਿੱਲੀ, ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਵਿਰੁੱਧ ਸਬੂਤ ਨਸ਼ਟ ਕਰਨ ਅਤੇ ਝੂਠੀ ਜਾਣਕਾਰੀ ਦੇਣ ਲਈ ਭਾਰਤੀ ਦੰਡਾਵਲੀ ਦੀ ਨਵੀਂ ਧਾਰਾ ਜੋੜ ਦਿੱਤੀ ਹੈ। ਬਿਭਵ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਅਧਿਕਾਰੀ ਨੇ ਕਿਹਾ ਕਿ ਕੇਸ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 201 (ਅਪਰਾਧ ਦੇ ਸਬੂਤ ਨਸ਼ਟ ਕਰਨ ਜਾਂ ਕਿਸੇ ਅਪਰਾਧੀ ਨੂੰ ਬਚਾਉਣ ਲਈ ਗਲਤ ਜਾਣਕਾਰੀ ਦੇਣਾ) ਨੂੰ ਜੋੜਿਆ ਗਿਆ ਹੈ।
Related Posts
ਵੱਡੀ ਖ਼ਬਰ: ਮੂਸੇਵਾਲੇ ਦੇ ਐੱਸ.ਵਾਈ.ਐੱਲ. ਗੀਤ ਤੋਂ ਬਾਅਦ ਹੁਣ ‘ਰਿਹਾਈ’ ਗੀਤ ਹੋਇਆ ਬੈਨ
ਮਹਿਲ ਕਲਾਂ, 8 ਜੁਲਾਈ- ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਗੀਤ ਐੱਸ.ਵਾਈ.ਐਲ. ‘ਤੇ ਭਾਰਤ ‘ਚ ਬੈਨ ਲਗਾਉਣ ਤੋਂ ਬਾਅਦ ਹੁਣ…
ਪਾਕਿਸਤਾਨ ਨੇ ਡਰੋਨ ਨਾਲ ਮੁੜ ਕੀਤੀ ਨਾਪਾਕ ਹਰਕਤ, ਸਰਹੱਦ ’ਤੇ ਫੜੀ ਗਈ 25 ਕਰੋੜ ਦੀ ਹੈਰੋਇਨ
ਸ਼੍ਰੀਗੰਗਾਨਗਰ – ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ‘ਚ ਰਾਵਲਾ ਥਾਣਾ ਖੇਤਰ ‘ਚ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੀ ਨਿਮਿਚੰਦ ਬਾਰਡਰ ਪੋਸਟ ਕੋਲ…
ਡਬਲਡੋਜ਼ ਕਾਮੇਡੀ, ਮੁਹੱਬਤ ਤੇ ਜਜ਼ਬਾਤਾਂ ਦੀ ਸੁਮੇਲ ਫ਼ਿਲਮ ‘ਮੌਜਾਂ ਹੀ ਮੌਜਾਂ’
ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ…