ਲੁਧਿਆਣਾ : ਸਮਰਾਲੇ ਅਧੀਨ ਘੁੰਘਰਾਲੀ ਰਾਜਪੂਤਾਂ ਪਿੰਡ ‘ਚ ਲੱਗ ਰਹੀਆਂ ਗੈਸ ਫੈਕਟਰੀਆਂ ਦਾ ਵਿਰੋਧ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਲਾਮਬੰਦ ਹੋ ਚੁੱਕੀਆਂ ਹਨ। ਇਨ੍ਹਾਂ ਫੈਕਟਰੀਆਂ ਦਾ ਵਿਰੋਧ ਕਰਦੇ ਹੋਏ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵੱਡੀ ਗਿਣਤੀ ‘ਚ ਇਕੱਤਰ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੀ ਮੰਗ ਸੀ ਕਿ ਇਨ੍ਹਾਂ ਫੈਕਟਰੀਆਂ ਦੇ ਲੱਗਣ ਕਾਰਨ ਆਸ-ਪਾਸ ਦੀ ਮਿੱਟੀ, ਹਵਾ ਤੇ ਪਾਣੀ ਪੂਰੀ ਤਰ੍ਹਾਂ ਨਾਲ ਦੂਸ਼ਿਤ ਹੋ ਰਿਹਾ ਹੈ ਜਿਸ ਦਾ ਪਿੰਡ ਵਾਸੀਆਂ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ।
Related Posts
PTC ਦੇ MD ਰਬਿੰਦਰ ਨਰਾਇਣ ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਪੀਟੀਸੀ ਚੈਨਲ ਦੇ President-cum-MD ਰਬਿੰਦਰ ਨਰਾਇਣ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਹਨਾਂ ਤੋਂ ਪੀਟੀਸੀ…
IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਾਹਮਣੇ ਆਈਆਂ ਤਸਵੀਰਾਂ
ਨੰਗਲ – ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ…
CBI ਨੇ ਕੇਜਰੀਵਾਲ ਨੂੰ Rouse Avenue ਕੋਰਟ ‘ਚ ਪੇਸ਼ ਕੀਤਾ, ਵਕੀਲ ਨੇ ਗ੍ਰਿਫਤਾਰੀ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ। ਨਵੀਂ ਆਬਕਾਰੀ ਨੀਤੀ ਘਪਲੇ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁੱਧਵਾਰ ਨੂੰ ਰੌਸ ਐਵੇਨਿਊ…