ਲੁਧਿਆਣਾ : ਰਵਨੀਤ ਸਿੰਘ ਬਿੱਟੂ (Ravneet Singh Bittu) ਰਾਜ ਮੰਤਰੀ ਨੇ ਮੰਗਲਵਾਰ ਨੂੰ ਰੇਲ ਭਵਨ ਨਵੀਂ ਦਿੱਲੀ ਵਿਖੇ ਜਯਾ ਵਰਮਾ ਸਿਨਹਾ ਚੇਅਰਮੈਨ ਅਤੇ ਸੀਈਓ ਰੇਲਵੇ ਬੋਰਡ, ਏਕੇ ਖੰਡੇਲਵਾਲ ਮੈਂਬਰ ਬੁਨਿਆਦੀ ਢਾਂਚਾ, ਰੂਪਾ ਸ਼੍ਰੀਨਿਵਾਸਨ ਮੈਂਬਰ ਵਿੱਤ, ਸਤੀਸ਼ ਕੁਮਾਰ ਮੈਬਰਵਰਟੈਕਸ਼ਨ ਤੇ ਰੋਲਿੰਗ ਸਟਾਕ, ਏਕੇ ਯਾਦਵ ਡੀਜੀ ਆਰਪੀਐਫ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਸਮੇਂ ਰਾਜ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Related Posts
6 ਵਾਹਨਾਂ ਨੂੰ ਟੱਕਰ ਮਾਰਨ ਵਾਲੇ ਏ.ਐੱਸ.ਆਈ. ਖ਼ਿਲਾਫ਼ ਕੇਸ ਦਰਜ
ਨਵੀਂ ਦਿੱਲੀ, 4 ਜਨਵਰੀ- ਬੀਤੀ ਰਾਤ ਦਵਾਰਕਾ ਮੋੜ ਖ਼ੇਤਰ ਵਿਚ ਇਕ ਪੀ.ਸੀ.ਆਰ. ਵੈਨ ਸਮੇਤ 6 ਵਾਹਨਾਂ ਨੂੰ ਟੱਕਰ ਮਾਰਨ ਦੇ…
Jammu Kashmir Election Results 2024: ‘ਆਪ’ ਨੇ ਜੰਮੂ-ਕਸ਼ਮੀਰ ‘ਚ ਖਾਤਾ ਖੋਲ੍ਹਿਆ
ਜੰਮੂ, ਆਮ ਆਦਮੀ ਪਾਰਟੀ ਨੂੰ ਜੰਮੂ-ਕਸ਼ਮੀਰ ’ਚ ਖਾਤਾ ਖੋਲ੍ਹਣ ਨਾਲ ਕੁਝ ਰਾਹਤ ਮਿਲੀ ਹੈ। ਪਾਰਟੀ ਦੇ ਮਹਿਰਾਜ ਮਲਿਕ ਨੇ ਜੰਮੂ…
‘ਪੰਥ ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ : ਗੁਰਚਰਨ ਸਿੰਘ ਟੌਹੜਾ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫ਼ਾਨੀ ਸੰਸਾਰ ਤੋਂ ਰੁਖਸਤ ਹੋਇਆਂ ਨੂੰ ਸਿਰਫ 20 ਸਾਲ ਹੋ ਗਏ ਹਨ। ਪ੍ਰੰਤੂ ਪੰਥਕਸੋਚ…