ਜਲੰਧਰ : ਜਲੰਧਰ ‘ਚ ਸਥਿਤ ਸੂਬੇ ਦੇ ਸਭ ਤੋਂ ਵੱਡੇ ਜੀਐਸਟੀ ਦਫਤਰ (GST Office) ਦੀ ਪੰਜਵੀਂ ਮੰਜ਼ਿਲ ‘ਤੇ ਬੁੱਧਵਾਰ ਸਵੇਰੇ 11 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ, ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜੀਐਸਟੀ ਭਵਨ ਵਿੱਚ ਅੱਗ ਲੱਗਣ ਕਾਰਨ ਪੂਰੇ ਪੰਜਾਬ ਦਾ ਵੱਡੀ ਮਾਤਰਾ ਵਿੱਚ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
Related Posts
CM ਭਗਵੰਤ ਮਾਨ ਦੇ ਪਿੰਡ ਸਤੌਜ ‘ਚ ਸਰਬਸੰਮਤੀ ਨਾਲ ਬਣੀ ਪੰਚਾਇਤ
ਸੰਗਰੂਰ – ਮੁੱਖ ਮੰਤਰੀ ਭਗਵੰਤ ਮਾਨ ਦੇ ਪਿਡ ਸਤੌਜ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਗਈ ਹੈ। ਸਤੌਜ ਪਿੰਡ ਵਿਚ…
ਟੋਕੀਓ 2020 : ਹਾਈ ਜੰਪ ਦੇ 2 ਖਿਡਾਰੀਆਂ ਨੇ ਆਪਸ ‘ਚ ਵੰਡਿਆ ਸੋਨ ਤਮਗਾ
ਸਪੋਰਟਸ ਡੈਸਕ, 3 ਅਗਸਤ (ਦਲਜੀਤ ਸਿੰਘ)- ਅੱਜ ਸੇਵੇਰੇ ਓਲੰਪਿਕ ਖੇਡਾਂ ਦੇਖਣ ਦਾ ਵੱਖਰਾ ਹੀ ਮਜ਼ਾ ਆਇਆ। ਟੋਕੀਉ ਦੇ ਓਲੰਪਿਕ ਸਟੇਡੀਅਮ ਚ…
ਜ਼ੀਰਾ ਸ਼ਰਾਬ ਫੈਕਟਰੀ ਮਾਮਲਾ; ਮਾਲਕਾਂ ਦੇ ਹਿੱਤਾਂ ਨਾਲੋਂ ਲੋਕਾਂ ਦੀਆਂ ਜਾਨਾਂ ਨੂੰ ਵੱਧ ਤਰਜੀਹ ਦਿੱਤੀ ਜਾਵੇ : ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ…