ਜੰਮੂ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਮੰਗਲਵਾਰ ਰਾਤ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਆਨੰਦ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਛਤਰਗਲਾ ਇਲਾਕੇ ਵਿੱਚ 4 ਰਾਸ਼ਟਰੀ ਰਾਈਫ਼ਲਜ਼ ਅਤੇ ਪੁਲਿਸ ਦੀ ਸਾਂਝੀ ਚੌਕੀ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਜਾਰੀ ਹੈ। ਇਸ ਹਮਲੇ ‘ਚ 6 ਜਵਾਨ ਜ਼ਖਮੀ ਹੋਏ ਹਨ।
Related Posts
ਦੋ ਵਾਰ ਦੀ ਕੌਂਸਲਰ ਬੀਬੀ ਸੁਰਜੀਤ ਕੌਰ ਜਲੰਧਰ ਪੱਛਮੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਲਾਨੇ
ਚੰਡੀਗੜ੍ਹ, 20 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਦੋ ਵਾਰ ਦੀ ਕੌਂਸਲਰ ਬੀਬੀ ਸੁਰਜੀਤ ਕੌਰ ਪਤਨੀ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਨੂੰ…
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 74.90 ਕਰੋੜ ਦੀਆਂ ਵਸਤਾਂ ਜ਼ਬਤ
ਚੰਡੀਗੜ੍ਹ, 24 ਜਨਵਰੀ (ਬਿਊਰੋ)- ਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ…
ਇੰਝ ਲੱਗੀ ‘ਵੋਟ ਦੀ ਚੋਟ’
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਚੱਲ ਰਹੇ ਕਿਸਾਨਅੰਦੋਲਨ ਨੂੰ ਲੱਗਪਗ ਇੱਕ ਸਾਲ ਪੂਰਾ ਹੋਣ ਵਾਲਾ ਹੈ।ਕਿਸਾਨਮੋਰਚੇ ਨੇ ਸਰਕਾਰ ਨਾਲ…