ਚੰਡੀਗੜ੍ਹ : ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ। ਉਹ ਗੁਰਦਾਸਪੁਰ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾ ਇਕ-ਦੋ ਦਿਨਾਂ ‘ਚ ਅਸਤੀਫਾ ਪ੍ਰਵਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਅਸਤੀਫਾ ਦੇ ਦਿੱਤਾ ਸੀ, ਜਿਸ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣੀ ਹੈ।
Related Posts
ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਸਾਨਾਂ ਦੀਆਂ ਜਾਇਦਾਦਾਂ ਦੀ ਹੋਵੇਗੀ ਜਾਂਚ
ਸ੍ਰੀ ਮੁਕਤਸਰ ਸਾਹਿਬ : ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਹਮਲਾ ਬੋਲਿਆ…
ਸ਼ਰਧਾ ਕਤਲਕਾਂਡ: HC ਨੇ ਜਾਂਚ ਨੂੰ CBI ਨੂੰ ਸੌਂਪਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖ਼ਾਰਜ
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸ਼ਰਧਾ ਕਤਲਕਾਂਡ ਦੀ ਜਾਂਚ ਦਿੱਲੀ ਪੁਲਸ ਤੋਂ ਸੀ. ਬੀ. ਆਈ. ਨੂੰ ਟਰਾਂਸਫਰ…
ਕੇਂਦਰ ਨੇ ਖੇਤੀ ਨੀਤੀ ਬਣਾਉਣ ਦੀ ਦਿਸ਼ਾ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ : ਰਾਕੇਸ਼ ਟਿਕੈਤ
ਰਾਜਪੁਰਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪਟਿਆਲਾ ਦਾ ਮੁੱਖ ਦਫਤਰ ਰਾਜਪੁਰਾ…