ਚੰਡੀਗੜ੍ਹ : ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।
Related Posts
ਲਖੀਮਪੁਰ ਖੀਰੀ ਜਾ ਰਹੀ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ
ਲਖਨਊ, 4 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ ਕਈ ਕਿਸਾਨਾਂ ਸਮੇਤ 8 ਲੋਕਾਂ ਦੀ…
ਹਿੰਦ ਪਾਕਿ ਸਰਹੱਦ ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ
ਖਾਲੜਾ, 22 ਜੂਨ- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਏਰੀਏ ਅੰਦਰ 21 ਅਤੇ…
ਪੰਜਾਬ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ
ਸ੍ਰੀ ਚਮਕੌਰ ਸਾਹਿਬ, 1 ਫਰਵਰੀ (ਬਿਊਰੋ)- 20 ਫਰਵਰੀ ਨੂੰ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ…