ਚੰਡੀਗੜ੍ਹ : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਰਜ ਐੱਫਆਈਆਰ ਨੂੰ ਰੱਦ ਕਰਨ ਤੇ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।
Related Posts
ਅਦਾਕਾਰ ਹਨੀ ਸਿੰਘ ਨੇ ਪਤਨੀ ਵਲੋਂ ਲਗਾਏ ਗਏ ਦੋਸ਼ਾਂ ਨੂੰ ਦੱਸਿਆ ਝੂਠਾ
ਮੁੰਬਈ, 7 ਅਗਸਤ (ਦਲਜੀਤ ਸਿੰਘ)- ਅਦਾਕਾਰ ਯੋ. ਯੋ. ਹਨੀ ਸਿੰਘ (ਹਿਰਦੇਸ਼ ਸਿੰਘ) ਨੇ ਇਕ ਬਿਆਨ ਜਾਰੀ ਕਰ ਕੇ ਆਪਣੀ ਪਤਨੀ…
ਸਕੂਲਾਂ ਦੇ 100 ਮੀਟਰ ਦੇ ਘੇਰੇ ’ਚ ਤੇਜ਼ ਰਫਤਾਰ ਨਾਲ ਵਾਹਨ ਚਲਾਉਣ ’ਤੇ ਲਾਈ ਰੋਕ ਚੰਗੀ ਪਹਿਲ : ਹਰਭਜਨ ਸਿੰਘ
ਜਲੰਧਰ, 4 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ…
ਸੁਪਰੀਮ ਕੋਰਟ ਵਲੋਂ ਨੁਪੂਰ ਸ਼ਰਮਾ ਨੂੰ ਫਿਟਕਾਰ, ਕਿਹਾ ਪੂਰੇ ਦੇਸ਼ ਤੋਂ ਮੰਗਣੀ ਚਾਹੀਦੀ ਹੈ ਮਾਫ਼ੀ
ਨਵੀਂ ਦਿੱਲੀ, 1 ਜੁਲਾਈ – ਮੁਅੱਤਲ ਭਾਜਪਾ ਆਗੂ ਨੁਪੂਰ ਸ਼ਰਮਾ ਦੇ ਵਕੀਲ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਨੁਪੂਰ ਸ਼ਰਮਾ…