ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਮੀਟਿੰਗ ਸ਼ੁਰੂ, ਜਲੰਧਰ ਜਿਮਣੀ ਚੋਣ ਲਈ ਉਮੀਦਵਾਰ ਬਾਰੇ ਹੋਵੇਗੀ ਚਰਚਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਦੇ 13 ਉਮੀਦਵਾਰਾਂ ਅਤੇ ਹੋਰ ਆਗੂਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਲੁਧਿਆਣਾ ਤੋਂ ਉਮੀਦਵਾਰ ਰਹੇ ਅਤੇ ਕੇਂਦਰ ਵਿੱਚ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਹਨ। ਦੱਸਿਆ ਜਾਂਦਾ ਹੈ ਕਿ ਮੀਟਿੰਗ ਵਿੱਚ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਹੋਈ ਹਾਰਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਇਸ ਤੋਂ ਇਲਾਵਾ ਜਲੰਧਰ ਜਿਮਣੀ ਚੋਣ ਲਈ ਉਮੀਦਵਾਰ ਬਾਰੇ ਵੀ ਚਰਚਾ ਕੀਤੀ ਜਾਵੇਗੀ।
Related Posts
ਗਲਵਾਨ ਦੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਰਾਜਨਾਥ
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 2 ਸਾਲ ਪਹਿਲਾਂ ਪੂਰਬੀ ਲੱਦਾਖ ’ਚ ਚੀਨੀ ਫੌਜੀਆਂ ਨਾਲ ਹਿੰਸਕ ਝੜਪ ’ਚ ਸ਼ਹੀਦ…
ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹਿਲੀ ਵਾਰ 8 ਚਾਰਟਰਡ ਫਲਾਈਟਾਂ ਹੋਈਆਂ ਲੈਂਡ
ਚੰਡੀਗੜ੍ਹ/ਮੋਹਾਲੀ – ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ਚੰਡੀਗੜ੍ਹ ਦੇ ਰਨਵੇ ’ਤੇ ਪਹਿਲੀ ਵਾਰ 8 ਚਾਰਟਰਡ ਫਲਾਈਟਾਂ ਲੈਂਡ ਹੋਈਆਂ। ਹਵਾਈ…
ਚੰਡੀਗੜ੍ਹ ਬਹਾਨਾ, ਦਰਿਆਈ ਪਾਣੀਆਂ ਤੇ ਨਿਸ਼ਾਨਾਂ
ਚੰਡੀਗੜ੍ਹ,4 ਅਪਰੈਲ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ…