ਚੰਡੀਗੜ੍ਹ, ਬੀਐੱਸਐੱਫ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤ ਵਿੱਚੋਂ ਡਰੋਨ ਅਤੇ ਹੈਰੋਇਨ ਦਾ ਪੈਕੇਟ ਜ਼ਬਤ ਕੀਤਾ ਹੈ। ਬੀਐੱਸਐੱਫ ਨੇ ਅੱਜ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਸ ਦੇ ਤੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਸ਼ੁੱਕਰਵਾਰ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਕਾਹਨਗੜ੍ਹ ਪਿੰਡ ਤੋਂ ਚੀਨ ਦਾ ਬਣਿਆ ਡਰੋਨ ਅਤੇ 557 ਗ੍ਰਾਮ ਹੈਰੋਇਨ ਵਾਲਾ ਪੈਕਟ ਜ਼ਬਤ ਕੀਤਾ ਗਿਆ ਹੈ।
Related Posts
ਖੁੱਲ੍ਹ ਗਏ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3500 ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਗੋਪੇਸ਼ਵਰ (ਉਤਰਾਖੰਡ) : ਸਿੱਖਾਂ ਦੇ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੇ ਕਿਵਾੜ ਸ਼ਨਿਚਰਵਾਰ ਸਵੇਰੇ ਸ਼ਰਧਾਲੂਆਂ ਲਈ…
‘ਮੈਨੂੰ ਧਮਾਕਇਆ ਜਾ ਰਿਹਾ ਹੈ’ ਭਾਰਤੀ ਪਹਿਲਵਾਨ Sakshi Malik ਵੱਲੋਂ ਵੀਡੀਓ ਜਾਰੀ
ਨਵੀਂ ਦਿੱਲੀ,ਭਾਰਤੀ ਪਹਿਲਵਾਨ ਸਾਕਸ਼ੀ ਮਲਿਕ (Sakshi Malik) ਨੇ ਹਾਲ ਹੀ ਵਿੱਚ ਆਪਣੇ ‘ਐਕਸ’ ਹੈਂਡਲ ’ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ…
ਸ਼ੈਲਰ ਮਾਲਕ ਕੇਂਦਰੀ ਮੰਤਰੀ ਨਾਲ ਅੱਜ ਕਰਨਗੇ ਮੁਲਾਕਾਤ, ਕਿਸਾਨਾਂ ਨੂੁੰ ਸੜਕਾਂ ਜਾਮ ਨਾ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋ ਨਾਰਾਜ਼ ਸ਼ੈਲਰ ਮਾਲਕਾਂ ਦੇ ਦੋਵੇਂ ਵੱਡੇ ਧੜੇ ਬੁੱਧਵਾਰ…