ਕੋਲਕਾਤਾ, ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਅੱਜ ਸਵੇਰੇ ਰਾਜ ਭਵਨ ’ਚ ਤਾਇਨਾਤ ਕੋਲਕਾਤਾ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਇਮਾਰਤ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀ ਨੇ ਦੱਸਿਆ ਕਿ ਰਾਜਪਾਲ ਉੱਤਰੀ ਗੇਟ ਕੋਲ ਪੁਲੀਸ ਚੌਕੀ ਨੂੰ ‘ਜਨ ਮੰਚ’ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਕੁਝ ਦਿਨ ਪਹਿਲਾਂ ਪੁਲੀਸ ਨੇ ਭਾਜਪਾ ਦੇ ਨੇਤਾ ਸੁਭੇਂਦੂ ਅਧਿਕਾਰੀ ਅਤੇ ਰਾਜ ਵਿੱਚ ਚੋਣਾਂ ਤੋਂ ਬਾਅਦ ਹਿੰਸਾ ਦੇ ਕਥਿਤ ਪੀੜਤਾਂ ਨੂੰ ਸ੍ਰੀ ਬੋਸ ਨੂੰ ਮਿਲਣ ਲਈ ਰਾਜ ਭਵਨ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ, ਭਾਵੇਂ ਰਾਜਪਾਲ ਨੇ ਇਸ ਦੀ ਲਿਖਤੀ ਇਜਾਜ਼ਤ ਦਿੱਤੀ ਸੀ। ਇਸ ਤੋਂ ਬਾਅਦ ਰਾਜਪਾਲ ਦਾ ਇਹ ਹੁਕਮ ਆਇਆ ਹੈ।
Related Posts
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਨੂੰ ਲਿਆ ਆੜੇ ਹੱਥੀਂ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਇਸ ਨੂੰ…
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ ‘ਚ
ਸਿਆਟਲ, 2 ਦਸੰਬ- ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਸਟਰ ਮਾਈਂਡ ਗੋਲਡੀ ਬਰਾੜ…
Maharashtra Assembly Elections 2024 : ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, 23 ਦੇ ਨਾ ਸ਼ਾਮਲ
ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਸਾਰੀਆਂ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼…