ਜਲੰਧਰ : ਭਾਰਤੀ ਜਨਤਾ ਪਾਰਟੀ ਨੇ ਸੋਮਵਾਰ ਨੂੰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼ੀਤਲ ਅੰਗੁਰਾਲ ਦਾ ਨਾਂ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਮੁੜ ਭਾਜਪਾ ‘ਚ ਸ਼ਾਮਿਲ ਹੋ ਗਿਆ ਸੀ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਚੁੱਕੀ ਹੈ।
Related Posts
10 ਦਿਨਾਂ ‘ਚ ਹੀ 1.35 ਲੱਖ ਸੈਲਾਨੀ ਪਹੁੰਚੇ ਟਿਊਲਿਪ ਗਾਰਡਨ, ਖੂਬਸੂਰਤੀ ਦੇਖ ਹੋਏ ਖੁਸ਼
ਸ਼੍ਰੀਨਗਰ- ਏਸ਼ੀਆ ਦਾ ਸਭ ਤੋਂ ਵੱਡੇ ਟਿਊਲਿਪ ਗਾਰਡਨ ਨੂੰ ਖੁੱਲ੍ਹੇ ਹੋਏ ਸਿਰਫ਼ 10 ਦਿਨ ਹੀ ਹੋਏ ਹਨ ਪਰ ਇੰਨੇ ਦਿਨਾਂ…
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦੇਵੇਗੀ 300 ਯੂਨਿਟ ਮੁਫ਼ਤ ਬਿਜਲੀ
ਜਲੰਧਰ 10 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਕ ਵੱਡਾ ਫ਼ੈਸਲਾ…
ਆਬਕਾਰੀ ਨੀਤੀ ਘਪਲਾ: ਜ਼ਮਾਨਤ ਲਈ ਸਿਸੋਦੀਆ ਨੇ ਦਿੱਲੀ ਹਾਈ ਕੋਰਟ ‘ਚ ਦਾਇਰ ਕੀਤੀ ਅਰਜ਼ੀ
ਨਵੀ ਦਿੱਲੀ- ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਲਈ ਸਾਬਕਾ ਉਪ…