ਗੁਰਦਾਸਪੁਰ। ਦੇਸ਼ ਵਿੱਚ ਸੜਕ ਹਾਦਸਿਆਂ ਵਿੱਚ ਹਰ ਰੋਜ਼ ਕਈ ਮੌਤਾਂ ਹੁੰਦੀਆਂ ਹਨ। ਅਜਿਹਾ ਹੀ ਇਕ ਸੜਕ ਹਾਦਸਾ ਖਜਿਆਰ-ਡਲਹੌਜ਼ੀ ਰੋਡ ‘ਤੇ ਵਾਪਰਿਆ, ਜਿਸ ‘ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲੀਸ ਮੁਲਾਜ਼ਮ ਦੀ ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ ਕਲੋਨੀ ਆਪਣੇ ਪਰਿਵਾਰ ਨਾਲ ਘੁੰਮਣ ਗਿਆ ਸੀ।
Related Posts
ਪੰਜਾਬ ਦੇ ਕੋਲ ਪਾਣੀ ਨਹੀਂ ਹੈ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 14 ਅਕਤੂਬਰ- ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ…
ਨਗਰ ਕੌਂਸਲ ਖਰੜ ਦੀ ਹੋਈ ਮੀਟਿੰਗ ‘ਚ ਹੰਗਾਮਾ
ਖਰੜ, 24 ਜੂਨ- ਨਗਰ ਕੌਂਸਲ ਖਰੜ ਦੀ ਹੋਈ ਮੀਟਿੰਗ ‘ਚ ਹੰਗਾਮਾ ਹੋਣ ਕਾਰਨ ਪ੍ਰਧਾਨ ਅੱਧ ਵਿਚਕਾਰ ਮੀਟਿੰਗ ਛੱਡ ਗਏ। ਬਹੁਤ…
ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਕੁਲਵੰਤ ਸਿੰਘ
ਮੋਹਾਲੀ – ਮੋਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਸਾਨ ਅੰਦੋਲਨ ‘ਚ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ…