ਨਵੀਂ ਦਿੱਲੀ : Kanchenjunga Express Train : ਪੱਛਮੀ ਬੰਗਾਲ ‘ਚ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਘੱਟੋ-ਘੱਟ 19 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਕੁਝ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ। ਰੇਲਵੇ ਅਧਿਕਾਰੀਆਂ ਨੇ ਬਿਆਨ ਜਾਰੀ ਕਰ ਕੇ 9 ਟਰੇਨਾਂ ਦੇ ਰੂਟ ਮੋੜਨ ਦੀ ਜਾਣਕਾਰੀ ਦਿੱਤੀ ਹੈ। ਡਿਬਰੂਗੜ੍ਹ-ਨਵੀਂ ਦਿੱਲੀ ਰਾਜਧਾਨੀ ਐਕਸਪ੍ਰੈਸ, ਹਾਵੜਾ-ਨਵੀਂ ਜਲਪਾਈਗੁੜੀ ਵੰਦੇ ਭਾਰਤ ਐਕਸਪ੍ਰੈਸ ਸਮੇਤ ਕਈ ਵੱਡੀਆਂ ਟਰੇਨਾਂ ਪ੍ਰਭਾਵਿਤ ਹੋਣਗੀਆਂ।
Related Posts
ਸ਼੍ਰੀਨਗਰ ਵਿਖੇ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ ਦੋ ਜਵਾਨ ਜ਼ਖ਼ਮੀ
ਸ੍ਰੀਨਗਰ, 4 ਅਪ੍ਰੈਲ – ਜੰਮੂ ਅਤੇ ਕਸ਼ਮੀਰ ਵਿਚ ਸ਼੍ਰੀਨਗਰ ਦੇ ਲਾਲ ਚੌਕ ਦੇ ਮੇਸੂਮਾ ਵਿਖੇ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ…
ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਹੀਂ ਬਣ ਸਕੀ ਸਹਿਮਤੀ, ਓਮ ਬਿਰਲਾ ਦੇ ਸਾਹਮਣੇ ਵਿਰੋਧੀ ਧਿਰ ਨੇ ਕੇ ਸੁਰੇਸ਼ ਨੂੰ ਬਣਾਇਆ ਉਮੀਦਵਾਰ
ਨਵੀਂ ਦਿੱਲੀ : ਸੰਸਦ ਸੈਸ਼ਨ 2024 ਲਾਈਵ 18ਵੀਂ ਲੋਕ ਸਭਾ ਦੂਜੇ ਦਿਨ ਦੀਆਂ ਖ਼ਬਰਾਂ: 18ਵੀਂ ਲੋਕ ਸਭਾ ਦੇ ਪਹਿਲੇ ਸੰਸਦ…
ਭਾਰਤ ਨੇ ਜਿੱਤਿਆ ਏਸ਼ੀਆਈ ਚੈਂਪੀਅਨਜ਼ ਦਾ ਖਿਤਾਬ, ਫਾਈਨਲ ‘ਚ ਚੀਨ ਨੂੰ ਹਰਾਇਆ
ਸਪੋਰਟਸ ਡੈਸਕ-ਭਾਰਤ ਨੇ ਫਾਈਨਲ ‘ਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਆਈ ਚੈਂਪੀਅਨਸ ਟਰਾਫੀ 2024 ਦਾ ਖਿਤਾਬ ਜਿੱਤ ਲਿਆ ਹੈ।…